ਫਿਲੌਰ ਦੇ ਗੜਾ ਰੋਡ ਤੇ ਅੰਬੇਡਕਰ ਨਗਰ ਵਿਖੇ ਇਕ 28 ਸਾਲਾ ਵਿਆਹੁਤਾ ਨੋਜਵਾਨ ਨੇ ਆਤਮ ਹੱਤਿਆ ਕਰ ਲਈ। ਮੌਕੇ ਤੇ ਪਹੁੰਚੇ ਏ ਐਸ ਆਈ ਸੁਭਾਸ਼ ਨੇ ਦੱਸਿਆ ਕਿ ਅਰਜੁਨ ਕੁਮਾਰ ਪੁੱਤਰ ਤੁਲਸੀ ਦਾਸ ਨੇ ਘਰ ਦੇ ਵਿਚ ਹੀ ਫਾਹਾ ਲੈ ਕੇ ਆਤਮ ਹੱਤਿਆ ਕੀਤੀ ਹੈ। ਮੋਤ ਦੇ ਕਾਰਨਾਂ ਦਾ ਹਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਸਿਵਲ ਹਸਪਤਾਲ ਫਿਲੌਰ ਵਿਖੇ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ। ਪੁਲਿਸ ਅਧਿਕਾਰੀਆ ਦਾ ਕਹਿਣਾ ਹੈ ਕਿ ਪਰਿਵਾਰਿਕ ਵਿਅਕਤੀਆਂ ਦੇ ਬਿਆਨ ਲੈ ਕੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
post by parmvir singh
Related posts:
ਪਟਵਾਰੀ ਅਤੇ ਉਸ ਦਾ ਪੁੱਤਰ 11,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
CM ਮਾਨ ਅੱਜ ਆਪਣੇ ਕੈਬਨਿਟ ਮੰਤਰੀਆਂ 'ਤੇ ਪਾਰਟੀ ਵਿਧਾਇਕਾਂ ਨਾਲ ਕਰਨਗੇ 'ਚਾਹ ਪਾਰਟੀ' ਮੀਟਿੰਗ
ਸਿੱਧੂ ਮੂਸੇਵਾਲਾ ਦੇ ਪਿਤਾ ਈਮੇਲ ਜਰੀਏ ਦਿੱਤੀ ਗਈ ਸੀ ਧਮਕੀ ਧਮਕੀ ਦੇਣ ਵਾਲਾ ਨੌਜਵਾਨ ਗ੍ਰਿਫਤਾਰ
ਸੁਨੀਲ ਜਾਖੜ ਜੀ ਹੁਣ ਕਿਹੜੇ ਮੂੰਹ ਨਾਲ ਪੰਜਾਬੀਆਂ ਦਾ ਸਾਹਮਣਾ ਕਰੋਗੇ: CM ਮਾਨ