ਇਹ ਮਾਮਲਾ ਹੁਸ਼ਿਆਰਪੁਰ ਦਾ ਹੈ ਮੁਹੱਲਾ ਖਵਾਜੂ ਬਸੀ ਚ ਦੁਕਾਨ ਬਾਹਰ ਬੈਠੇ 3 ਨੋਜਵਾਨਾ ਤੇ ਕੁਝ ਵਿਅਕਤੀਆਂ ਨੇ ਤੇਜ਼ ਧਾਰ ਹਥਿਆਰਾ ਨਾਲ ਹਮਲਾ ਕਰਕੇ ਕਾਫੀ ਗੰਭੀਰ ਜ਼ਖਮੀ ਕਰ ਦਿਤਾ ਤੇ 3 ਨੌਜਵਾਨਾ ਨੂੰ ਨਿੱਜੀ ਹਸਪਤਾਲ ਚ ਲਿਜਾਇਆ ਗਿਆ ਤੇ ਉਥੇ ਹੀ ਵੱਡੀ ਗਿਣਤੀ ਚ ਕੁਝ ਨੌਜਵਾਨਾ ਵੱਲੋਂ ਇਕਠ ਕਰਕੇ ਪੁਲਿਸ ਥਾਣੇ ਅੱਗੇ ਸੜਕ ਜਾਮ ਜਰਨ ਦਾ ਫੈਸਲਾ ਲਿਆ ਗਿਆ।

ਜਾਣਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਰਾਤ ਤਕਰੀਬਨ ਉਹ 10 ਵਜੇ ਉਹ ਦੁਕਾਨ ਦੇ ਬਾਹਰ ਬੈਠੇ ਅੱਗ ਸੇਕ ਰਹੇ ਸੀ ਤੇ ਕੁਝ ਨੌਜਵਾਨਾ ਵੱਲੋਂ ਉਹਨਾ ਤੇ ਹਮਲਾ ਕੀਤਾ ਗਿਆ ਤੇ ਪੁਲਿਸ ਵੱਲੋਂ ਕੋਈ ਕਾਰਵਾਈ ਨਹੀ ਕੀਤੀ ਗਈ ਤੇ ਉਹਨਾ ਦਾ ਕਹਿਣਾ ਹੈ ਕਿ ਜੇਕਰ ਪੁਲਿਸ ਵੱਲੋਂ ਨਾ ਕਾਬੂ ਕੀਤਾ ਗਿਆ ਤਾ ੳੇਹ ਆਉਣ ਵਾਲੇ ਸਮੇਂ ਚ ਸੰਘਰਸ਼ ਕਰਨਗੇ।
post by parmvir singh
Related posts:
ਸੁਪਰੀਮ ਕੋਰਟ ਨੇ ਆਲ ਇੰਡੀਆ ਟੈਕਸ ਪੇਅਰਜ਼ ਆਰਗੇਨਾਈਜ਼ੇਸ਼ਨ ਬਣਾਉਣ ਲਈ ਇੱਕ ਕਮੇਟੀ ਬਣਾਉਣ ਦਾ ਫੈਸਲਾ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬੀ ਸਿੱਖ ਨੌਜਵਾਨ ਅਵਤਾਰ ਸਿੰਘ ਖੰਡਾ ਦੀ ਹੋਈ ਬੇਵਖਤੀ ਮੌਤ ਤੇ ਕੀਤਾ ਦੁੱਖ ਦਾ ਪ੍...
ਸੰਗਰੂਰ ਸ਼ਹਿਰ ਚ ਸੜਕਾਂ ਦਾ ਬੁਰਾ ਹਾਲ ਲੋਕਾਂ ਨੇ ਕੀਤਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਪੰਜਾਬ ਪੁਲਿਸ ਅਤੇ ਪੈਰਾਮਿਲਟਰੀ ਫੋਰਸ ਵੱਲੋਂ ਸ਼ਹਿਰ ਵਿਚ ਫਲੈਗ ਮਾਰਚ