Last Updated:Mar 25, 2026 4:51 PM ISTਗ੍ਰਿਫ਼ਾਤਰੀ ਤੋਂ ਬਾਅਦ ਅੱਜ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਕੋਰਟ ‘ਚ ਪੇਸ਼ ਕੀਤਾ ਗਿਆ ਸੀ। ਹਰਮੀਤ ਸਿੰਘ ਪਠਾਣਮਾਜਰਾ ਦਾ ਪੁਲਿਸ ਨੂੰ 4 ਦਿਨਾਂ ਰਿਮਾਂਡ ਮਿਲਿਆ ਹੈ। ਪਟਿਆਲਾ ਪੁਲਿਸ ਨੇ ਪਠਾਣਮਾਜਰਾ ਨੂੰ ਅੱਜ ਹੀ ਗ੍ਰਿਫ਼ਤਾਰ ਕੀਤਾ ਸੀ।4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ AAP ਵਿਧਾਇਕ ਪਠਾਣਮਾਜਰਾ…ਗ੍ਰਿਫ਼ਾਤਰੀ ਤੋਂ ਬਾਅਦ ਅੱਜ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਕੋਰਟ ‘ਚ ਪੇਸ਼ ਕੀਤਾ ਗਿਆ ਸੀ। ਹਰਮੀਤ ਸਿੰਘ ਪਠਾਣਮਾਜਰਾ ਦਾ ਪੁਲਿਸ ਨੂੰ 4 ਦਿਨਾਂ ਰਿਮਾਂਡ ਮਿਲਿਆ ਹੈ। ਪਟਿਆਲਾ ਪੁਲਿਸ ਨੇ ਪਠਾਣਮਾਜਰਾ ਨੂੰ ਅੱਜ ਹੀ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਪਠਾਣਮਾਜਰਾ ਦੇ ਨਾਲ 3 ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਸੀ। ਜ਼ਿਕਰਯੋਗ ਹੈ ਕਿ ਸਨੌਰ ਤੋਂ ਹਰਮੀਤ ਸਿੰਘ ਪਠਾਣਮਾਜਰਾ AAP ਵਿਧਾਇਕ ਹਨ। ਪਠਾਣਮਾਜਰਾ ਖਿਲਾਫ਼ ਰੇਪ, ਧੋਖਾਧੜੀ ਦੇ ਇਲਜ਼ਾਮ ਹਨ।ਉਨ੍ਹਾਂ ਖਿਲਾਫ ਅਪਰਾਧਿਕ ਧਮਕੀਆਂ ਦੇ ਇਲਜ਼ਾਮਾਂ ‘ਚ FIR ਹੋਈ ਸੀ। ਉਹ 2 ਸਤੰਬਰ 2025 ਤੋਂ ਰੇਪ ਦੇ ਮਾਮਲੇ ‘ਚ ਫ਼ਰਾਰ ਚੱਲ ਰਹੇ ਸੀ। ਕੋਰਟ ਨੇ ਪਠਾਣਮਾਜਰਾ ਨੂੰ ਭਗੌੜਾ ਘੋਸ਼ਿਤ ਕਰਕੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਸੀ। ਹਰਮੀਤ ਸਿੰਘ ਪਠਾਣਮਾਜਰਾ ਦੀ ਗ੍ਰਿਫਤਾਰੀ ਤੋਂ ਬਾਅਦ NEWS18 ‘ਤੇ ਪਟਿਆਲਾ ਦੇ SSP ਵਰੁਣ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਗਵਾਲੀਅਰ ਤੋਂ ਹੋਈ ਹੈ।Read More
- Advertisement -
Recent Posts
Most Popular
ਹਰਪਾਲ ਸਿੰਘ ਚੀਮਾ ਨੇ ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਕੀਤਾ ਸਨਮਾਨਿਤ |...
Last Updated:Jun 07, 2026 10:01 PM ISTਹਾਂਗਕਾਂਗ ਵਿੱਚ ਹੋਈ ਅੰਡਰ-20 ਏਸ਼ੀਅਨ ਅਥਲੈਟਿਕ ਚੈਂਪੀਅਨਸ਼ਿਪ ਵਿੱਚ ਰਿਲੇਅ ਰੇਸ ਦਾ ਗੋਲਡ ਮੈਡਲ ਜਿੱਤ ਕੇ ਸਹਿਨੂਰ ਬਾਵਾ ਨੇ...
punjab weather update heatwave likely till june 11 rain relief expected in several districts...
Last Updated:Jun 08, 2026 11:31 AM ISTਪੰਜਾਬ ਵਿੱਚ ਗਰਮੀ ਦਾ ਕਹਿਰ ਹੋਰ ਵਧਣ ਵਾਲਾ ਹੈ ਅਤੇ ਕਈ ਜ਼ਿਲ੍ਹਿਆਂ ਲਈ ‘ਲੂ’ ਦੀ ਚੇਤਾਵਨੀ ਜਾਰੀ ਕੀਤੀ...
ਇਸ ਪਾਰਟੀ ‘ਚ ਸ਼ਾਮਲ ਹੋਣਗੇ ਮਨਪ੍ਰੀਤ ਸਿੰਘ ਇਆਲੀ | ਪੰਜਾਬ ਖ਼ਬਰਾਂ
Last Updated:Jun 08, 2026 12:31 PM ISTਇਸ ਪਾਰਟੀ 'ਚ ਸ਼ਾਮਲ ਹੋਣਗੇ ਮਨਪ੍ਰੀਤ ਸਿੰਘ ਇਆਲੀNews18ਚੰਡੀਗੜ੍ਹ | 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ...
masterchef india top 20 contestant harmanpreet kaur gets relief under punjab chief minister health...
Last Updated:Jun 08, 2026 1:15 PM ISTਇੱਕ ਸਮਾਂ ਅਜਿਹਾ ਸੀ ਜਦੋਂ ਬ੍ਰੇਨ ਹੈਮਰੇਜ ਤੋਂ ਬਾਅਦ ਲਗਾਤਾਰ ਵਧਦੀਆਂ ਬਿਮਾਰੀਆਂ ਨੇ ਉਸਦੀ ਜ਼ਿੰਦਗੀ ਨੂੰ ਔਖਾ ਬਣਾ...
punjab government orders municipal officers to inspect city cleanliness every morning | ਲੁਧਿਆਣਾ ਖ਼ਬਰਾਂ...
Last Updated:Jun 08, 2026 1:52 PM ISTਪੰਜਾਬ ਸਰਕਾਰ ਨੇ ਅਜਿਹਾ ਫ਼ੈਸਲਾ ਲਿਆ ਹੈ ਜਿਸ ਨਾਲ ਅਧਿਕਾਰੀਆਂ ਦੀ ਰੋਜ਼ਾਨਾ ਕਾਰਜ-ਪ੍ਰਣਾਲੀ ਹੀ ਬਦਲ ਜਾਵੇਗੀ। ਹੁਣ ਸਵੇਰੇ...















