41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ : ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਅੱਖਾਂ ਦਾਨ ਦੇ ਨੇਕ ਕਾਰਜ ਲਈ ਅੱਗੇ ਆਉਣ ਦੀ ਅਪੀਲ |

0
1
41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ: ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਅੱਖਾਂ ਦਾਨ ਦੇ ਨੇਕ ਕਾਰਜ ਲਈ ਅੱਗੇ ਆਉਣ ਦੀ ਅਪੀਲ | ਪੰਜਾਬ ਖ਼ਬਰਾਂ

41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ 25 ਅਗਸਤ ਤੋਂ ਮਨਾਇਆ ਜਾਵੇਗਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਖਾਂ ਦੇ ਦਾਨ ਸਬੰਧੀ ਜਾਗਰੂਕਤਾ ਦੀ ਭੂਮਿਕਾ ‘ਤੇ ਜ਼ੋਰਚੰਡੀਗੜ੍ਹ: ਅੱਖਾਂ ਦੇ ਟਰਾਂਸਪਲਾਂਟੇਸ਼ਨ ਲਈ ਕਾਰਨੀਆ ਦੀ ਭਾਰੀ ਕਮੀ ਨੂੰ ਦੂਰ ਕਰਨ ਲਈ ਅੱਖਾਂ ਦਾਨ ਕਰਨ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਨੂੰ ਮੌਤ ਤੋਂ ਬਾਅਦ ਆਪਣੀਆਂ ਅੱਖਾਂ ਦਾਨ ਕਰਨ ਦਾ ਪ੍ਰਣ ਲੈਣ ਦੀ ਅਪੀਲ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 41ਵੇਂ ਕੌਮੀ ਅੱਖਾਂ ਦਾਨ ਪੰਦਰਵਾੜੇ ਦੀ ਸ਼ੁਰੂਆਤ ਕੀਤੀ।Read More

Rozana Times

LEAVE A REPLY

Please enter your comment!
Please enter your name here