6 ਨਵੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਚੰਡੀਗੜ੍ਹ, 2 ਨਵੰਬਰ 2023: ਸੀ.ਐਮ ਭਗਵੰਤ ਮਾਨ ਦੀ ਅਗਵਾਈ ‘ਚ ਇਸ ਮਹੀਨੇ ਦੀ 6 ਨਵੰਬਰ ਨੂੰ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿਚ ਕਈ ਵੱਡੇ ਫੈਸਲਿਆਂ ਤੇ ਮੋਹਰ ਲੱਗ ਸਕਦੀ ਹੈ। ਇਹ ਮੀਟਿੰਗ 6 ਨਵੰਬਰ ਨੂੰ ਸਵੇਰੇ 11 ਵਜੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ।

See also  ਸੰਗਰੂਰ ਸ਼ਹਿਰ ਚ ਸੜਕਾਂ ਦਾ ਬੁਰਾ ਹਾਲ ਲੋਕਾਂ ਨੇ ਕੀਤਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ