Last Updated:Apr 04, 2026 9:59 PM ISTਮੁੱਖ ਮੰਤਰੀ ਨੇ ਆੜਤੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਜਾਂ ਵਿਰੋਧ ਨੂੰ ਲੈ ਕੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕਈ ਵੱਡੇ ਐਲਾਨ ਕੀਤੇ। ਸੀਐਮ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕੁਝ ਲੋਕ ਸਰਕਾਰ ਨੂੰ ਬਲੈਕਮੇਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਿਹੜੇ ਆੜਤੀ ਹੜਤਾਲ ‘ਤੇ ਨਹੀਂ ਜਾਣਗੇ ਅਤੇ ਸਰਕਾਰ ਦਾ ਸਾਥ ਦੇਣਗੇ, ਉਨ੍ਹਾਂ ਨੂੰ ਸੈਲਰਾਂ ਦੀ ਤਕਸੀਮ ਵਿੱਚ ਪਹਿਲ ਦਿੱਤੀ ਜਾਵੇਗੀ।6 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਆੜ੍ਹਤੀਆਂ ਵਿਚਾਲੇ ਹੋਵੇਗੀ ਮੀਟਿੰਗਚੰਡੀਗੜ੍ਹ : ਪੰਜਾਬ ਵਿੱਚ ਕਣਕ ਦੀ ਖਰੀਦ ਦੇ ਸੀਜ਼ਨ ਦਰਮਿਆਨ ਸਰਕਾਰ ਅਤੇ ਆੜਤੀਆਂ ਵਿਚਾਲੇ ਟਕਰਾਅ ਵਧਦਾ ਨਜ਼ਰ ਆ ਰਿਹਾ ਹੈ। ਮੋਗਾ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆੜਤੀਆਂ ‘ਤੇ ਲਗਾਏ ਗਏ ਗੰਭੀਰ ਦੋਸ਼ਾਂ ਤੋਂ ਬਾਅਦ ਹੁਣ ਆੜਤੀ ਯੂਨੀਅਨ ਅਤੇ CM ਮਾਨ ਵਿਚਾਲੇ 6 ਅਪ੍ਰੈਲ ਨੂੰ ਮੀਟਿੰਗ ਹੋਵੇਗੀ।ਮੁੱਖ ਮੰਤਰੀ ਨੇ ਆੜਤੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਜਾਂ ਵਿਰੋਧ ਨੂੰ ਲੈ ਕੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕਈ ਵੱਡੇ ਐਲਾਨ ਕੀਤੇ। ਸੀਐਮ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕੁਝ ਲੋਕ ਸਰਕਾਰ ਨੂੰ ਬਲੈਕਮੇਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਿਹੜੇ ਆੜਤੀ ਹੜਤਾਲ ‘ਤੇ ਨਹੀਂ ਜਾਣਗੇ ਅਤੇ ਸਰਕਾਰ ਦਾ ਸਾਥ ਦੇਣਗੇ, ਉਨ੍ਹਾਂ ਨੂੰ ਸੈਲਰਾਂ ਦੀ ਤਕਸੀਮ ਵਿੱਚ ਪਹਿਲ ਦਿੱਤੀ ਜਾਵੇਗੀ।Location :Punjab ChandigarhRead More
- Advertisement -
Recent Posts
Most Popular
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ...
* ਪਟਿਆਲਾ, 4 ਅਪ੍ਰੈਲ 2026
ਪਟਿਆਲਾ ਵਿਖੇ ਪੀ.ਆਰ.ਟੀ.ਸੀ. (PRTC) ਦੇ ਮੁੱਖ ਦਫ਼ਤਰ ਵਿੱਚ ੧ ਅਤੇ ੨ ਅਪ੍ਰੈਲ ਨੂੰ ਲਗਾਏ ਗਏ ਦੋ-ਰੋਜ਼ਾ ਸਿਹਤ ਕੈਂਪ ਰਾਹੀਂ ਪੰਜਾਬ...
ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ ‘ਤੇ ਲੱਗਿਆ ਧਰਨਾ ਅਸਥਾਈ ਤੌਰ ‘ਤੇ ਖ਼ਤਮ- ਹਰਜੋਤ ਸਿੰਘ ਬੈਂਸ, Protest...
Last Updated:Apr 04, 2026 9:26 PM ISTਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜੇਕਰ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਲਾਇਆ ਗਿਆ ਟੈਕਸ ਵਾਪਸ ਨਹੀਂ...
ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ...
ਚੰਡੀਗੜ੍ਹ, 4 ਅਪ੍ਰੈਲ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ‘ਆਪ’ ਪੰਜਾਬ ਦੇ ਪ੍ਰਧਾਨ...
ਚੰਡੀਗੜ੍ਹ ਪ੍ਰਾਪਰਟੀ ਡੀਲਰ ਚਰਨਪ੍ਰੀਤ ਹੱਤਿਆਕਾਂਡ ‘ਚ ਕ੍ਰਾਈਮ ਬ੍ਰਾਂਚ ਦੀ ਵੱਡੀ ਕਾਰਵਾਈ, 3 ਮੁਲਜ਼ਮ ਗ੍ਰਿਫ਼ਤਾਰ...
ਗ੍ਰਿਫ਼ਤਾਰ ਅਰੋਪੀਆਂ ਦੇ ਕਬਜ਼ੇ ਤੋਂ ਇੱਕ ਪਿਸਟਲ ਵੀ ਬਰਾਮਦ ਹੋਈ ਹੈ, ਜਿਸ ਨਾਲ ਮਾਮਲੇ ਵਿੱਚ ਨਵੇਂ ਖੁਲਾਸੇ ਹੋਣ ਦੀ ਉਮੀਦ ਹੈ।ਗ੍ਰਿਫ਼ਤਾਰ ਅਰੋਪੀਆਂ ਦੀ ਪਹਚਾਣਪੁਲਿਸ...
ਚੰਡੀਗੜ੍ਹ ਗ੍ਰਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ, ਜ਼ਿਗਾਨਾ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ, 4 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ...















