Last Updated:Apr 04, 2026 9:59 PM ISTਮੁੱਖ ਮੰਤਰੀ ਨੇ ਆੜਤੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਜਾਂ ਵਿਰੋਧ ਨੂੰ ਲੈ ਕੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕਈ ਵੱਡੇ ਐਲਾਨ ਕੀਤੇ। ਸੀਐਮ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕੁਝ ਲੋਕ ਸਰਕਾਰ ਨੂੰ ਬਲੈਕਮੇਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਿਹੜੇ ਆੜਤੀ ਹੜਤਾਲ ‘ਤੇ ਨਹੀਂ ਜਾਣਗੇ ਅਤੇ ਸਰਕਾਰ ਦਾ ਸਾਥ ਦੇਣਗੇ, ਉਨ੍ਹਾਂ ਨੂੰ ਸੈਲਰਾਂ ਦੀ ਤਕਸੀਮ ਵਿੱਚ ਪਹਿਲ ਦਿੱਤੀ ਜਾਵੇਗੀ।6 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਆੜ੍ਹਤੀਆਂ ਵਿਚਾਲੇ ਹੋਵੇਗੀ ਮੀਟਿੰਗਚੰਡੀਗੜ੍ਹ : ਪੰਜਾਬ ਵਿੱਚ ਕਣਕ ਦੀ ਖਰੀਦ ਦੇ ਸੀਜ਼ਨ ਦਰਮਿਆਨ ਸਰਕਾਰ ਅਤੇ ਆੜਤੀਆਂ ਵਿਚਾਲੇ ਟਕਰਾਅ ਵਧਦਾ ਨਜ਼ਰ ਆ ਰਿਹਾ ਹੈ। ਮੋਗਾ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆੜਤੀਆਂ ‘ਤੇ ਲਗਾਏ ਗਏ ਗੰਭੀਰ ਦੋਸ਼ਾਂ ਤੋਂ ਬਾਅਦ ਹੁਣ ਆੜਤੀ ਯੂਨੀਅਨ ਅਤੇ CM ਮਾਨ ਵਿਚਾਲੇ 6 ਅਪ੍ਰੈਲ ਨੂੰ ਮੀਟਿੰਗ ਹੋਵੇਗੀ।ਮੁੱਖ ਮੰਤਰੀ ਨੇ ਆੜਤੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਜਾਂ ਵਿਰੋਧ ਨੂੰ ਲੈ ਕੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕਈ ਵੱਡੇ ਐਲਾਨ ਕੀਤੇ। ਸੀਐਮ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕੁਝ ਲੋਕ ਸਰਕਾਰ ਨੂੰ ਬਲੈਕਮੇਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਿਹੜੇ ਆੜਤੀ ਹੜਤਾਲ ‘ਤੇ ਨਹੀਂ ਜਾਣਗੇ ਅਤੇ ਸਰਕਾਰ ਦਾ ਸਾਥ ਦੇਣਗੇ, ਉਨ੍ਹਾਂ ਨੂੰ ਸੈਲਰਾਂ ਦੀ ਤਕਸੀਮ ਵਿੱਚ ਪਹਿਲ ਦਿੱਤੀ ਜਾਵੇਗੀ।Location :Punjab ChandigarhRead More
- Advertisement -
Recent Posts
Most Popular
ਪੰਜਾਬ ਦੇ ਸਰਹੱਦੀ ਇਲਾਕਿਆਂ ਲਈ ਵੱਡਾ ਕਦਮ: ਉਝ ਦਰਿਆ ਦੇ ਪਾਣੀ ਦੀ ਵਰਤੋਂ ਲਈ...
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਉਝ ਦਰਿਆ 'ਤੇ ਬੰਨ੍ਹ ਬਣਾ ਕੇ ਸਰਹੱਦੀ ਖੇਤਰਾਂ ਵਿੱਚ ਵਾਰ-ਵਾਰ ਆਉਣ ਵਾਲੀ ਸਾਲਾਨਾ ਹੜ੍ਹ...
punjab government issues new instructions on da arrears and court orders |
ਪੰਜਾਬ ਦੇ ਮੁਲਾਜ਼ਮਾਂ ਦੇ DA ਬਕਾਏ ਨਾਲ ਜੁੜੇ ਮਾਮਲਿਆਂ ਵਿੱਚ ਸਰਕਾਰ ਨੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਪਰ ਭੁਗਤਾਨ ਤੋਂ ਪਹਿਲਾਂ ਇੱਕ ਮਨਜ਼ੂਰੀ ਲੈਣੀ...
ਸਪੀਕਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ...
ਖੇਤੀ ਸਥਿਰਤਾ ਦੀ ਫੌਰੀ ਲੋੜ ਦਾ ਹਵਾਲਾ ਦਿੰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਹਤਮੰਦ, ਉਪਜਾਊ ਜ਼ਮੀਨ ਦੀ ਲੋੜ ਹੈ। ਚੰਡੀਗੜ੍ਹ...
punjab congress cwc meeting in delhi charanjit singh channi to remain absent |
ਦਿੱਲੀ ਦੀ ਬੈਠਕ ਵਿੱਚ ਪੰਜਾਬ ਕਾਂਗਰਸ ਦੇ ਕਈ ਵੱਡੇ ਆਗੂ ਇਕੱਠੇ ਹੋਣਗੇ, ਪਰ ਚੰਨੀ ਦੀ ਗੈਰਹਾਜ਼ਰੀ ਨੇ ਸਿਆਸੀ ਚਰਚਾ ਤੇਜ਼ ਕਰ ਦਿੱਤੀ ਹੈ। ਹੁਣ...
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਦੀ...
ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰਬਾਣੀ ਵਿੱਚ ਸਿੱਖਿਆ ਦਿੱਤੀ ਹੈ ਕਿ ਸਾਨੂੰ ਆਪਣੇ ਜੀਵਨ ਵਿੱਚ ਹਮੇਸ਼ਾ ਹੀ ਅਗਾਂਹ ਵਧਣ ਲਈ ਤਾਂਘ ਤੇ ਉੱਦਮ...















