65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ, ਮਹਿਲਾਵਾਂ ਨੂੰ ਮਿਲ ਰਹੇ ਬਰਾਬਰ ਮੌਕੇ, ਡਾ. ਬਲਜੀਤ ਕੌਰ |

0
1
65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ, ਮਹਿਲਾਵਾਂ ਨੂੰ ਮਿਲ ਰਹੇ ਬਰਾਬਰ ਮੌਕੇ, ਡਾ. ਬਲਜੀਤ ਕੌਰ | ਪੰਜਾਬ ਖ਼ਬਰਾਂ

ਪੰਜਾਬ ਵਿਧਾਨ ਸਭਾ ਵਿੱਚ ਮਹਿਲਾ ਸਸ਼ਕਤੀਕਰਨ ਸਬੰਧੀ ਮਤਾ ਸਰਬਸੰਮਤੀ ਨਾਲ ਪਾਸ ਹੋਇਆ। ਡਾ. ਬਲਜੀਤ ਕੌਰ ਨੇ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਸਮੇਤ ਸਰਕਾਰ ਦੇ ਉਪਰਾਲਿਆਂ ਦੀ ਜਾਣਕਾਰੀ ਦਿੱਤੀ। 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ, ਮਹਿਲਾਵਾਂ ਨੂੰ ਮਿਲ ਰਹੇ ਬਰਾਬਰ ਮੌਕੇ, ਡਾ. ਬਲਜੀਤ ਕੌਰਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਮਹਿਲਾ ਸਸ਼ਕਤੀਕਰਨ ਸਬੰਧੀ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਪੇਸ਼ ਕੀਤੇ ਮਤੇ ਦਾ ਸਮਰਥਨ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਮਹਿਲਾਵਾਂ ਦੇ ਸਨਮਾਨ, ਅਧਿਕਾਰਾਂ, ਆਰਥਿਕ ਸਵੈ-ਨਿਰਭਰਤਾ ਅਤੇ ਸਮਾਜਿਕ ਬਰਾਬਰੀ ਪ੍ਰਤੀ ਸਮੁੱਚੇ ਸਦਨ ਦੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ।Read More

Rozana Times

LEAVE A REPLY

Please enter your comment!
Please enter your name here