Last Updated:May 10, 2026 7:58 AM ISTED ਨੂੰ ਕੈਬਨਿਟ ਮੰਤਰੀ ਸੰਜੀਵ ਅਰੋੜਾ ਦਾ 7 ਦਿਨ ਦਾ ਰਿਮਾਂਡ ਮਿਲਿਆ ਹੈ। ਕੱਲ੍ਹ ਦੇਰ ਰਾਤ ਸੰਜੀਵ ਅਰੋੜਾ ਨੂੰ ਗੁਰੂਗ੍ਰਾਮ ਦੀ ਕੋਰਟ ‘ਚ ਪੇਸ਼ ਕੀਤਾ ਗਿਆ। ਜਿਥੇ 3 ਘੰਟੇ ਤੋਂ ਜ਼ਿਆਦਾ ਦੇਰ ਤੱਕ ਕੋਰਟ ‘ਚ ਸੁਣਵਾਈ ਚੱਲੀ। ED ਨੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ,ਕੋਰਟ ਨੇ ਉਨ੍ਹਾਂ ਨੂੰ 7 ਦਿਨ ਦੇ ਰਿਮਾਂਡ ‘ਤੇ ਭੇਜਿਆ ਹੈ।ਕੈਬਨਿਟ ਮੰਤਰੀ ਸੰਜੀਵ ਅਰੋੜਾ ਬਾਰੇ ਆਈ ਵੱਡੀ ਖਬਰ… ED ਨੂੰ ਕੈਬਨਿਟ ਮੰਤਰੀ ਸੰਜੀਵ ਅਰੋੜਾ ਦਾ 7 ਦਿਨ ਦਾ ਰਿਮਾਂਡ ਮਿਲਿਆ ਹੈ। ਕੱਲ੍ਹ ਦੇਰ ਰਾਤ ਸੰਜੀਵ ਅਰੋੜਾ ਨੂੰ ਗੁਰੂਗ੍ਰਾਮ ਦੀ ਕੋਰਟ ‘ਚ ਪੇਸ਼ ਕੀਤਾ ਗਿਆ। ਜਿਥੇ 3 ਘੰਟੇ ਤੋਂ ਜ਼ਿਆਦਾ ਦੇਰ ਤੱਕ ਕੋਰਟ ‘ਚ ਸੁਣਵਾਈ ਚੱਲੀ। ED ਨੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ,ਕੋਰਟ ਨੇ ਉਨ੍ਹਾਂ ਨੂੰ 7 ਦਿਨ ਦੇ ਰਿਮਾਂਡ ‘ਤੇ ਭੇਜਿਆ ਹੈ।ਇਸ ਮਾਮਲੇ ‘ਚ 16 ਮਈ ਨੂੰ ਦੁਬਾਰਾ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਕੱਲ੍ਹ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਰੇਡ ਤੋਂ ਬਾਅਦ ED ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕਰਕੇ ਲੈ ਗਈ ਸੀ। ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ PMLA ਤਹਿਤ ਹੋਈ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਚੰਡੀਗੜ੍ਹ ‘ਚ ਸਰਕਾਰੀ ਰਿਹਾਇਸ਼ ਤੋਂ ਹੋਈ ਹੈ।Read More
Rozana Times















