ਚਾਰ ਬਲਾਕਾਂ ਵਿੱਚ 258 ਆਂਗਣਵਾੜੀ ਕੇਂਦਰਾਂ, 4 ਕਮਿਉਨਿਟੀ ਕੰਪਲੈਕਸ ਅਤੇ 6 ਵਾਧੂ ਕਲਾਸਰੂਮਾਂ ਦੇ ਨਿਰਮਾਣ ਕਾਰਜ ਹੋਣਗੇ ਮੁਕੰਮਲਖੇਤਰ ਵਿੱਚ ਭਾਈਚਾਰਕ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਜਨਤਕ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਅਹਿਮ ਕਦਮਚੰਡੀਗੜ੍ਹ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਘੱਟ ਗਿਣਤੀ ਬਹੁਲ ਖੇਤਰਾਂ ਵਿੱਚ ਅਹਿਮ ਬੁਨਿਆਦੀ ਢਾਂਚਾਗਤ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ 8.33 ਕਰੋੜ ਰੁਪਏ ਮਨਜ਼ੂਰ ਕਰਕੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਸੂਬਾ ਸਰਕਾਰ ਵੱਲੋਂ ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਵਿਦਿਅਕ, ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਕੀਤੀ ਜਾ ਰਹੀ ਦ੍ਰਿੜ ਵਚਨਬੱਧਤਾ ਦਾ ਪ੍ਰਤੀਕ ਹਨ, ਜਿਸ ਨਾਲ ਸਮਾਵੇਸ਼ੀ ਵਿਕਾਸ ਨੂੰ ਹੋਰ ਗਤੀ ਮਿਲੇਗੀ।Read More
- Advertisement -
Recent Posts
Most Popular
ac dry mode electricity consumption and electricity bill |
ਮਾਨਸੂਨ ਵਿੱਚ AC ਦਾ Dry Mode ਸਿਰਫ਼ ਉਮਸ ਘਟਾਉਂਦਾ ਹੈ ਜਾਂ ਬਿਜਲੀ ਦਾ ਬਿੱਲ ਵੀ ਬਚਾਉਂਦਾ ਹੈ? 8 ਘੰਟੇ ਚਲਾਉਣ ’ਤੇ ਕਿੰਨੇ ਯੂਨਿਟ ਖਰਚ...
ਸੇਵਾ ਕੇਂਦਰ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ, ਤਨਖ਼ਾਹਾਂ ਅਤੇ ਰੈਗੂਲਰ ਕਰਨ ਦੀ...
ਮੁਲਾਜ਼ਮ ਆਗੂਆਂ ਨੇ ਮੰਗ ਕੀਤੀ ਕਿ ਸੇਵਾ ਕੇਂਦਰ ਪ੍ਰਾਜੈਕਟ ਨੂੰ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਇੱਕ ਸਰਕਾਰੀ ਅਦਾਰੇ ਵਜੋਂ ਚਲਾਇਆ ਜਾਵੇ ਤਾਂ ਜੋ ਪੰਜਾਬ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਵੱਡਾ ਫੇਰਬਦਲ, ਨਵਾਂ ਇੰਚਾਰਜ ਨਿਯੁਕਤ |
ਭਾਜਪਾ ਨੇ 2027 ਵਿਧਾਨ ਸਭਾ ਚੋਣਾਂ ਵਾਲੇ ਸੂਬਿਆਂ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਉਤਰ ਪ੍ਰਦੇਸ਼ ਅਤੇ ਪੰਜਾਬ ਵਿਚ ਭਾਜਪਾ ਲੀਡਰਸ਼ਿੱਪ ਵਿਚ ਲਗਾਤਾਰ ਫੇਰਬਦਲ...
Rajewal vs Pandher | ਰਾਜੇਵਾਲ ਦੇ ਇਲਜ਼ਾਮਾਂ ‘ਤੇ ਭੜਕੇ ਪੰਧੇਰ, ਹੋਏ ਆਹਮੋ-ਸਾਹਮਣੇ, ‘ਮੁਆਫ਼ੀ ਮੰਗੋ’...
ਕਿਸਾਨ ਅੰਦੋਲਨ ਨਾਲ ਜੁੜੇ ਦੋ ਵੱਡੇ ਆਗੂਆਂ ਵਿਚਾਲੇ ਤਕਰਾਰ ਸਾਹਮਣੇ ਆਈ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਬਿਨਾਂ ਨਾਂ ਲਏ ਸਰਵਣ ਸਿੰਘ ਪੰਧੇਰ...
ਕੌਣ ਹੈ ਚੰਡੀਗੜ੍ਹ ਵਿਚ ਪੈਟਰੋਲ ਦਾ ਲੰਗਰ ਲਗਾਉਣ ਵਾਲੇ ‘ਰਾਜਾ ਦ ਕਿੰਗ’, ਕਿੱਥੋਂ ਲਿਆਉਂਦੈ...
Free Petrol Langar: ਚੰਡੀਗੜ੍ਹ ਵਿਚ 'ਰਾਜਾ ਦ ਕਿੰਗ' ਰਾਕੇਸ਼ ਤ੍ਰੇਹਨ ਮੁਫ਼ਤ ਪੈਟਰੋਲ ਵੰਡ ਰਹੇ ਹਨ। ਉਹ ਇਸ ਤੋਂ ਪਹਿਲਾਂ ਵੀ ਬਰਗਰ, ਕੋਲਡ ਡ੍ਰਿੰਕ ਅਤੇ...















