Last Updated:Mar 04, 2026 4:32 PM ISTਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਸੰਚਾਰ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ 21 ਪਾਰਟੀ ਸਪੋਕਸਪਰਸਨ ਅਤੇ ਟੀਵੀ ਪੈਨਲਿਸਟਾਂ ਦਾ ਐਲਾਨ ਕੀਤਾ ਗਿਆ ਹੈ। ਅਕਾਲੀ ਦਲ ਵੱਲੋਂ ਇਨ੍ਹਾਂ ਦੀ ਲਿਸਟ ਵੀ ਜਾਰੀ ਕਰ ਦਿੱਤੀ ਗਈ ਹੈ।ਸ਼੍ਰੋਮਣੀ ਅਕਾਲੀ ਦਲ ਵੱਲੋਂ 21 ਪਾਰਟੀ ਸਪੋਕਸਪਰਸਨ ਅਤੇ ਟੀਵੀ ਪੈਨਲਿਸਟਾਂ ਦਾ ਐਲਾਨ…ਵੇਖੋ ਪੂਰੀ ਲਿਸਟ ! ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਸੰਚਾਰ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ 21 ਪਾਰਟੀ ਸਪੋਕਸਪਰਸਨ ਅਤੇ ਟੀਵੀ ਪੈਨਲਿਸਟਾਂ ਦਾ ਐਲਾਨ ਕੀਤਾ ਗਿਆ ਹੈ। ਅਕਾਲੀ ਦਲ ਵੱਲੋਂ ਇਨ੍ਹਾਂ ਦੀ ਲਿਸਟ ਵੀ ਜਾਰੀ ਕਰ ਦਿੱਤੀ ਗਈ ਹੈ।ਪਾਰਟੀ ਵੱਲੋਂ ਜਾਰੀ ਲਿਸਟ ਅਨੁਸਾਰ ਅਰਸ਼ਦੀਪ ਸਿੰਘ ਕਲੇਰ, ਜੋ ਕਿ ਮੁੱਖ ਬੁਲਾਰੇ ਵਜੋਂ ਸ਼ਾਨਦਾਰ ਸਮਰਪਣ ਅਤੇ ਸਪਸ਼ਟਤਾ ਨਾਲ ਕੰਮ ਕਰ ਰਹੇ ਹਨ, ਨਵੀਂ ਗਠਿਤ ਟੀਮ ਦੀ ਅਗਵਾਈ ਕਰਦੇ ਰਹਿਣਗੇ। ਉਨ੍ਹਾਂ ਦਾ ਤਜਰਬਾ ਅਤੇ ਪਾਰਟੀ ਦੇ ਦ੍ਰਿਸ਼ਟੀਕੋਣ ਦੀ ਪ੍ਰਭਾਵਸ਼ਾਲੀ ਵਿਆਖਿਆ ਟੀਮ ਨੂੰ ਮੁੱਖ ਮੁੱਦਿਆਂ ‘ਤੇ ਪਾਰਟੀ ਦੇ ਸਟੈਂਡ ਨੂੰ ਪੇਸ਼ ਕਰਨ ਵਿੱਚ ਮਾਰਗਦਰਸ਼ਨ ਕਰੇਗੀ।Read More
- Advertisement -
Recent Posts
Most Popular
Farmers Delhi March | ਪੁਲਿਸ ਨੇ ਸ਼ੰਭੂ ਰੋਕੇ ਦਿੱਲੀ ਜਾਂਦੇ ਕਿਸਾਨ, ਸਖਤ ਬੈਰੀਕੇਡਿੰਗ, ਭਖਿਆ...
[ad_
ਅੱਜ ਦਿੱਲੀ ਦੇ ਕਿਸਾਨ ਘਾਟ 'ਤੇ ਹੋਣ ਵਾਲੀ ਕਿਸਾਨ ਮਹਾਰੈਲੀ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਹਨ। ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ...
ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਰੋਕਿਆ, ਭਾਰੀ ਪੁਲਸ ਬਲ ਤਾਇਨਾਤ, ਨੈਸ਼ਨਲ ਹਾਈਵੇ ਮੁਕੰਮਲ ਬੰਦ...
ਕਿਸਾਨਾਂ ਦੇ 'ਦਿੱਲੀ ਕੂਚ' ਕਾਰਨ ਸ਼ੰਭੂ ਬਾਰਡਰ ਬੰਦ। ਕਿਸਾਨ ਫਤਹਿਗੜ੍ਹ ਸਾਹਿਬ ਤੋਂ ਦਿੱਲੀ ਵੱਲ ਵਧ ਰਹੇ ਹਨ। ਕਿਸਾਨਾਂ ਦੀ ਦਿੱਲੀ ਕੂਚ ਕਾਰਨ ਇਕ ਵਾਰ...
ਚਰਨਜੀਤ ਚੰਨੀ ਤੇ ਰੰਧਾਵਾ ਨੂੰ ਕੀਤਾ ਡਿਟੇਨ, PM ਦੇ ਘਰ ਮੁਹਰੇ ਕਾਂਗਰਸ ਦਾ ਪ੍ਰਦਰਸ਼ਨ...
ਚਰਨਜੀਤ ਚੰਨੀ ਤੇ ਰੰਧਾਵਾ ਨੂੰ ਕੀਤਾ ਡਿਟੇਨ, PM ਦੇ ਘਰ ਮੁਹਰੇ ਕਾਂਗਰਸ ਦਾ ਪ੍ਰਦਰਸ਼ਨਚਰਨਜੀਤ ਚੰਨੀ ਤੇ ਰੰਧਾਵਾ ਨੂੰ ਕੀਤਾ ਡਿਟੇਨ, PM ਦੇ ਘਰ ਮੁਹਰੇ...
ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨੇ ਇਕਬਾਲ ਸਿੰਘ ਝੂੰਦਾਂ ਨੂੰ ਪਾਰਟੀ ਵਿੱਚੋਂ ਕੱਢਿਆ |
ਸ ਵਡਾਲਾ ਨੇ ਕਿਹਾ ਕਿ ਅਨੁਸ਼ਾਸਨੀ ਕਮੇਟੀ ਦੀ ਸਿਫਾਰਸ਼ 'ਤੇ ਸ ਇਕਬਾਲ ਸਿੰਘ ਝੂੰਦਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਿਜ ਕਰ ਦਿੱਤਾ ਗਿਆ...
ਪੰਜਾਬ: 21-22 ਜੁਲਾਈ ਨੂੰ ਸਮੂਹਿਕ ਛੁੱਟੀ ‘ਤੇ ਮੁਲਾਜ਼ਮ! ਫਾਲਟ ਪਿਆ ਤਾਂ… ਬਿਜਲੀ ਕਰਮਚਾਰੀਆਂ ਦੀ...
ਇਸ ਹੜਤਾਲ ਕਾਰਨ ਪੂਰੇ ਰਾਜ ਵਿਚ ਸਰਕਾਰੀ ਬਿਜਲੀ ਦਫ਼ਤਰਾਂ ਤੋਂ ਲੈ ਕੇ ਪਾਵਰ ਗਰਿੱਡ ਅਤੇ ਸਬ-ਸਟੇਸ਼ਨਾਂ ਤੱਕ ਦਾ ਕੰਮਕਾਜ ਪ੍ਰਭਾਵਿਤ ਹੋਣ ਦੀ ਆਸ਼ੰਕਾ ਹੈ।...















