1 ਜੁਲਾਈ ਤੋਂ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਆਉਣਗੇ ਪੈਸੇ? ਧਾਲੀਵਾਲ ਦਾ ਵੱਡਾ ਦਾਅਵਾ

0
3
1 ਜੁਲਾਈ ਤੋਂ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਆਉਣਗੇ ਪੈਸੇ? ਧਾਲੀਵਾਲ ਦਾ ਵੱਡਾ ਦਾਅਵਾ

1 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਵਿਰੋਧੀ ਧਿਰ ‘ਤੇ ਵੀ ਤਿੱਖੇ ਸਵਾਲ ਖੜ੍ਹੇ ਕੀਤੇ।

Rozana Times

LEAVE A REPLY

Please enter your comment!
Please enter your name here