ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਦੀ ਸੁਰੱਖਿਆ ਅਤੇ ਗੈਂਗਸਟਰਾਂ ਦੇ ਵਧਦੇ ਪ੍ਰਭਾਵ ਦਾ ਮੁੱਦਾ ਗ੍ਰਹਿ ਮੰਤਰੀ ਦੇ ਧਿਆਨ ਵਿੱਚ ਲਿਆਂਦਾ। ਰੰਧਾਵਾ ਮੁਤਾਬਕ ਅਮਿਤ ਸ਼ਾਹ ਨੇ ਪੁੱਛਿਆ ਕਿ ਕੀ ਇਹ ਮਾਮਲਾ ਡੀਜੀਪੀ ਕੋਲ ਉਠਾਇਆ ਗਿਆ ਹੈ, ਜਿਸ ‘ਤੇ ਉਨ੍ਹਾਂ ਨੇ ਕਿਹਾ ਕਿ ਡੀਜੀਪੀ ਨੂੰ ਦੱਸਣ ਦਾ ਕੋਈ ਫਾਇਦਾ ਨਹੀਂ। ਪਾਰਟੀ ਅੰਦਰ ਨਾਰਾਜ਼ਗੀ ਦੇ ਸਵਾਲ ‘ਤੇ ਰੰਧਾਵਾ ਨੇ ਕਿਹਾ ਕਿ ਇਸ ਬਾਰੇ ਚਰਨਜੀਤ ਸਿੰਘ ਚੰਨੀ ਜਾਂ ਰਾਜਾ ਵੜਿੰਗ ਹੀ ਵਧੀਆ ਜਵਾਬ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾ ਰਹੇ ਹਨ। ਰੰਧਾਵਾ ਨੇ ਇਹ ਵੀ ਕਿਹਾ ਕਿ ਹਾਲਾਤ ਇੰਨੇ ਵੀ ਮਾੜੇ ਨਹੀਂ ਹਨ, ਪਰ ਇੰਨੀਆਂ ਮੀਟਿੰਗਾਂ ਦੇ ਬਾਵਜੂਦ ਜੇ ਅਸੰਤੁਸ਼ਟੀ ਬਣੀ ਹੋਈ ਹੈ ਤਾਂ ਇਹ ਦੁੱਖ ਦੀ ਗੱਲ ਹੈ ਅਤੇ ਅਜਿਹੀ ਨੌਬਤ ਨਹੀਂ ਆਉਣੀ ਚਾਹੀਦੀ ਸੀ।
- Advertisement -
Recent Posts
Most Popular
ਅੰਮ੍ਰਿਤਸਰ ਦੀ ਧੀ ਟੀਆ ਦਾ ਵੱਡਾ ਕਮਾਲ, ਅੰਤਰਰਾਸ਼ਟਰੀ ‘ਸ਼ਕਤੀਸੈਟ’ ਸਪੇਸ ਮਿਸ਼ਨ ਲਈ ਹੋਈ ਚੋਣ,...
ਅੰਮ੍ਰਿਤਸਰ: ਪੰਜਾਬ ਲਈ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਮਾਲ ਰੋਡ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਦੀ 12ਵੀਂ ਜਮਾਤ (ਮੈਡੀਕਲ ਸਟ੍ਰੀਮ) ਦੀ...
ਅੰਮ੍ਰਿਤਸਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਤਾਬੜਤੋੜ ਫਾਇਰਿੰਗ: ਮੁਕਾਬਲੇ ਦੌਰਾਨ ਇੱਕ ਗੈਂਗਸਟਰ ਜ਼ਖਮੀ, 2...
ਅੰਮ੍ਰਿਤਸਰ (ਰੋਜ਼ਾਨਾ ਟਾਈਮਜ਼): ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਦੇ ਨੇੜੇ ਪੰਜਾਬ ਪੁਲਿਸ ਅਤੇ ਹਥਿਆਰਬੰਦ ਅਪਰਾਧੀਆਂ ਵਿਚਕਾਰ ਹੋਏ ਇੱਕ ਲਾਈਵ ਮੁਕਾਬਲੇ (Police Encounter) ਨੇ ਪੂਰੇ ਇਲਾਕੇ...
ਫ਼ਤਹਿਗੜ੍ਹ ਸਾਹਿਬ ਦੇ ਨੌਜਵਾਨ ਸਮੇਤ ISI ਦਾ ਅੱਤਵਾਦੀ ਮਾਡਿਊਲ ਨਾਕਾਮ: ਧਾਰਮਿਕ ਸਥਾਨਾਂ ਦੀ ਰੇਕੀ...
ਫ਼ਤਹਿਗੜ੍ਹ ਸਾਹਿਬ (ਰੋਜ਼ਾਨਾ ਟਾਈਮਜ਼): ਦੇਸ਼ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਨੂੰ ਲੀਹੋਂ ਲਾਹੁਣ ਦੀ ਫ਼ਿਰਾਕ ਵਿੱਚ ਬੈਠੀਆਂ ਦੇਸ਼ ਵਿਰੋਧੀ ਤਾਕਤਾਂ ਦੇ ਖ਼ਿਲਾਫ਼ ਸੁਰੱਖਿਆ ਏਜੰਸੀਆਂ ਨੂੰ...
ਕਿਸਾਨਾਂ ਲਈ ਭਗਵੰਤ ਮਾਨ ਸਰਕਾਰ ਦਾ ਵੱਡਾ ਤੋਹਫ਼ਾ: ਝੋਨੇ ਦੇ ਸੀਜ਼ਨ ‘ਚ ਟਿਊਬਵੈੱਲਾਂ ਨੂੰ...
ਕਿਸਾਨਾਂ ਲਈ ਭਗਵੰਤ ਮਾਨ ਸਰਕਾਰ ਦਾ ਵੱਡਾ ਤੋਹਫ਼ਾ: ਝੋਨੇ ਦੇ ਸੀਜ਼ਨ 'ਚ ਟਿਊਬਵੈੱਲਾਂ ਨੂੰ ਮਿਲੀ 20 ਘੰਟੇ ਬਿਜਲੀ, ਪਾਵਰਕਾਮ ਦਾ ਦਾਅਵਾ:
ਪਟਿਆਲਾ/ਚੰਡੀਗੜ੍ਹ (ਰੋਜ਼ਾਨਾ ਟਾਈਮਜ਼): ਪੰਜਾਬ...
PUNJAB WEATHER NEWS: ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ ‘ਯੈਲੋ ਅਲਰਟ’ ਜਾਰੀ, ਜਾਣੋ ਅਗਲੇ...
PUNJAB WEATHER NEWS: ਚੰਡੀਗੜ੍ਹ (ਰੋਜ਼ਾਨਾ ਟਾਈਮਜ਼): ਪੰਜਾਬ ਅਤੇ ਚੰਡੀਗੜ੍ਹ ਦੇ ਵਸਨੀਕਾਂ ਨੂੰ ਕੜਾਕੇ ਦੀ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਸੂਬੇ ਵਿੱਚ ਮਾਨਸੂਨ ਦੇ...














