ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚਤਾਣ ਦੇ ਦਰਮਿਆਨ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਵਿੱਚ ਕਾਂਗਰਸ ਪਾਰਟੀ ਲਈ ਅੱਗੇ ਹੋ ਕੇ ਚੋਣ ਪ੍ਰਚਾਰ ਕਰਨਗੇ। ਪੰਜਾਬ ਕਾਂਗਰਸ ‘ਚ ਕਾਟੋ-ਕਲੇਸ਼ ਵਿਚਾਲੇ ਗੁਰਜੀਤ ਔਜਲਾ ਦਾ ਵੱਡਾ ਬਿਆਨ… ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚਤਾਣ ਦੇ ਦਰਮਿਆਨ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਵਿੱਚ ਕਾਂਗਰਸ ਪਾਰਟੀ ਲਈ ਅੱਗੇ ਹੋ ਕੇ ਚੋਣ ਪ੍ਰਚਾਰ ਕਰਨਗੇ।ਔਜਲਾ ਨੇ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦੋ ਦਿਨਾਂ ਵਿੱਚ ਇਹ ਖਬਰ ਚੱਲੇਗੀ ਕਿ ਪੰਜਾਬ ਕਾਂਗਰਸ ਇੱਕਜੁੱਟ ਹੋ ਕੇ ਚੋਣ ਮੈਦਾਨ ਵਿੱਚ ਉਤਰ ਰਹੀ ਹੈ।ਉਹਨਾਂ ਕਿਹਾ ਇਹ ਵਿਚਾਰਾਂ ਦਾ ਮੱਤਭੇਦ ਹੈ ਕਿਉਂਕਿ ਇੱਥੇ ਹਰ ਇੱਕ ਨੂੰ ਬੋਲਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸਭ ਕੁਝ ਠੀਕ ਹੋਵੇਗਾ।
- Advertisement -
Recent Posts
Most Popular
Punjab Weather Today Rain Live: ਅਗਲੇ 2 ਘੰਟੇ ਬਹੁਤ ਭਾਰੀ, ਖੂਬ ਗਰਜਣਗੇ ਬੱਦਲ, ਤੇ...
ਮੌਸਮ ਵਿਭਾਗ ਅਨੁਸਾਰ 9 ਅਤੇ 10 ਜੁਲਾਈ ਨੂੰ ਪੰਜਾਬ ਦੇ ਅਨੇਕ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 11 ਤੋਂ 13...
Punjab: ਸਦਰ ਥਾਣੇ ‘ਤੇ ਕਿਸਨੇ ਸੁੱਟਿਆ ਹੈਂਡ ਗ੍ਰਨੇਡ ?…
ਮੋਗਾ ਦੇ ਸਦਰ ਥਾਣੇ 'ਤੇ ਹੋਏ ਹੈਂਡ ਗ੍ਰੇਨੇਡ ਹਮਲੇ ਦੀ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਫੋਰੈਂਸਿਕ ਟੀਮਾਂ ਜਾਂਚ 'ਚ ਜੁਟੀਆਂ ਹਨ। ਕੱਲ੍ਹ ਬਾਈਕ...
ਪਟਿਆਲਾ ‘ਚ ਪੂਰੇ ਪਰਿਵਾਰ ਨੇ ਨਿਗਲਿਆ ਜ਼ਹਿਰ, ਪਿਓ-ਧੀ ਦੀ ਮੌਤ
ਪਟਿਆਲਾ ਵਿੱਚ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਨੇ ਕਥਿਤ ਤੌਰ 'ਤੇ ਜ਼ਹਿਰੀਲਾ ਪਦਾਰਥ ਖਾ ਲਿਆ। ਪਰਿਵਾਰ ਦੇ ਮੁਖੀ ਅਤੇ ਉਸ ਦੀ ਧੀ ਦੀ ਬਾਅਦ...
ਪੰਜਾਬ ਕਾਂਗਰਸ ‘ਚ ਹੋ ਗਈ ਸੁਲ੍ਹਾ !…ਪੰਜਾਬ ਕਾਂਗਰਸ ‘ਚ ਕਾਟੋ-ਕਲੇਸ਼ ਵਿਚਾਲੇ ਗੁਰਜੀਤ ਔਜਲਾ ਦਾ...
ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚਤਾਣ ਦੇ ਦਰਮਿਆਨ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ...
PUNJAB: SIR ਵਿਚ ਨਾਮ ਕਟਿਆ ਤਾਂ 9 ਸਕੀਮਾਂ ਤੋਂ ਬਾਹਰ, ਔਰਤਾਂ ਨੂੰ ਨਹੀਂ ਮਿਲਣਗੇ...
Publi
7 ਸਕੀਮਾਂ ਅਜਿਹੀਆਂ ਵੀ ਹਨ, ਜਿਨ੍ਹਾਂ ਵਿਚ ਵੋਟਰ ਕਾਰਡ ਨੂੰ ਵਿਕਲਪਕ ਦਸਤਾਵੇਜ਼ ਵਜੋਂ...














