ਕੀ 27 ‘ਚ ਦਲਿਤ ਵੋਟ ਬੈਂਕ ਟਰਨਿੰਗ ਪੁਆਇੰਟ ਰਹੇਗਾ ? | PM Modi |

0
3
News18 Punjab

Last Updated : July 15, 2026, 21:15

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਦੀ ਦੂਜੀ ਫੇਰੀ ਨੇ ਪੰਜਾਬ ਦੀ ਸਿਆਸਤ ਵਿੱਚ ਦਲਿਤ ਵੋਟ ਬੈਂਕ ਨੂੰ ਲੈ ਕੇ ਚਰਚਾ ਤੇਜ਼ ਕਰ ਦਿੱਤੀ ਹੈ। ਜਲੰਧਰ ਅਤੇ ਦੁਆਬਾ ਖੇਤਰ ਨੂੰ ਦਲਿਤ ਆਬਾਦੀ ਦੇ ਲਿਹਾਜ਼ ਨਾਲ ਬਹੁਤ ਅਹਿਮ ਮੰਨਿਆ ਜਾਂਦਾ ਹੈ, ਇਸ ਲਈ ਇਸ ਦੌਰੇ ਨੂੰ ਸਿਰਫ਼ ਇੱਕ ਸਰਕਾਰੀ ਪ੍ਰੋਗਰਾਮ ਨਹੀਂ, ਸਗੋਂ ਸਿਆਸੀ ਨਜ਼ਰੀਏ ਨਾਲ ਵੀ ਦੇਖਿਆ ਜਾ ਰਿਹਾ ਹੈ।ਸਵਾਲ ਇਹ ਵੀ ਉੱਠ ਰਿਹਾ ਹੈ ਕਿ ਕੀ ਭਾਜਪਾ ਦਾ ਮੁੱਖ ਫੋਕਸ ਦਲਿਤ ਵੋਟ ਬੈਂਕ ਨੂੰ ਆਪਣੇ ਹੱਕ ਵਿੱਚ ਲਿਆਉਣ ‘ਤੇ ਹੈ? ਦੂਜੇ ਪਾਸੇ ਕਾਂਗਰਸ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਫੈਕਟਰ ਕਿੰਨਾ ਪ੍ਰਭਾਵਸ਼ਾਲੀ ਸਾਬਤ ਹੋਵੇਗਾ, ਇਸ ‘ਤੇ ਵੀ ਨਜ਼ਰਾਂ ਟਿਕੀਆਂ ਹੋਈਆਂ ਹਨ।

Rozana Times

LEAVE A REPLY

Please enter your comment!
Please enter your name here