Last Updated:Jul 18, 2026 3:21 PM ISTਹਰਜੀਤ ਸਿੰਘ ਗਰੇਵਾਲ 3 ਸਾਲਾਂ ਲਈ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਹਰਜੀਤ ਸਿੰਘ ਗਰੇਵਾਲ 3 ਸਾਲਾਂ ਲਈ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।ਨਿਯੁਕਤੀ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਪਹਿਲਾਂ ਇਕਬਾਲ ਸਿੰਘ ਲਾਲਪੁਰਾ ਚੇਅਰਮੈਨ ਸਨ।ਕੇਂਦਰ ਸਰਕਾਰ ਵੱਲੋਂ ਹਰਜੀਤ ਸਿੰਘ ਗਰੇਵਾਲ ਨੂੰ ਚੇਅਰਪਰਸਨ, ਸ਼੍ਰੀਮਤੀ ਐਸ. ਮੁਨਵਾਰੀ ਬੇਗਮ ਨੂੰ ਉਪ-ਚੇਅਰਪਰਸਨ ਅਤੇ ਸ਼੍ਰੀ ਗਲੇਨ ਈ. ਸੂਜ਼ਾ ਟਿਕਲੋ ਨੂੰ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਵਜੋਂ ਨਾਮਜ਼ਦ ਕੀਤਾ ਹੈ।Read More







