Last Updated:Jul 18, 2026 6:54 PM ISTਜਲੰਧਰ ਦੇ ਫਿਲੌਰ ਤੋਂ ਇੱਕ ਗਰੀਬ ਪਰਿਵਾਰ ‘ਤੇ ਉਸ ਵੇਲੇ ਦੁਖਾਂ ਦਾ ਪਹਾੜ ਡਿੱਗ ਪਿਆ ਜਦੋਂ ਉਨ੍ਹਾਂ ਦੀਆਂ 6 ਬੱਕਰੀਆਂ ਦੀ ਮੌਤ ਹੋ ਗਈ, ਜਿਨ੍ਹਾਂ ਨਾਲ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਚੱਲਦਾ ਸੀ। ਜ਼ਹਿਰੀਲਾ ਪਾਣੀ ਬਣਿਆ ਕਹਿਰ! 6 ਬੱਕਰੀਆਂ ਦੀ ਮੌਤ, ਗਰੀਬ ਪਰਿਵਾਰ ਨੂੰ ਵੱਡਾ ਝਟਕਾ…ਜਲੰਧਰ ਦੇ ਫਿਲੌਰ ਤੋਂ ਇੱਕ ਗਰੀਬ ਪਰਿਵਾਰ ‘ਤੇ ਉਸ ਵੇਲੇ ਦੁਖਾਂ ਦਾ ਪਹਾੜ ਡਿੱਗ ਪਿਆ ਜਦੋਂ ਉਨ੍ਹਾਂ ਦੀਆਂ 6 ਬੱਕਰੀਆਂ ਦੀ ਮੌਤ ਹੋ ਗਈ, ਜਿਨ੍ਹਾਂ ਨਾਲ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਚੱਲਦਾ ਸੀ।ਦਰਅਸਲ ਰਈਆ ਦੇ ਖੇਤਾਂ ਵਿਚ ਖੜ੍ਹੇ ਰਾਸਾਇਣ ਮਿਲੇ ਪਾਣੀ ਪੀਣ ਨਾਲ ਗਰੀਬ ਪਰਿਵਾਰ ਦੀਆਂ 6 ਬੱਕਰੀਆਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪਰਿਵਾਰ ਨੂੰ ਆਰਥਿਕ ਤੌਰ ਉਤੇ ਝਟਕਾ ਲੱਗਾ, ਕਿਉਂਕਿ ਬੱਕਰੀਆਂ ਨਾਲ ਹੀ ਘਰ ਦਾ ਗੁਜ਼ਾਰਾ ਚੱਲਦਾ ਸੀ। ਪਰਿਵਾਰ ਮੁਤਾਬਕ ਉਹ ਬੱਕਰੀਆਂ ਚਰਾਉਣ ਲਈ ਖੇਤਾਂ ਵਿਚ ਗਏ ਸੀ, ਉਥੇ ਜ਼ਹਿਰੀਲਾ ਪਾਣੀ ਪੀਣ ਕਾਰਨ ਬੱਕਰੀਆਂ ਤੜਫ-ਤੜਫ ਕੇ ਮਰ ਗਈਆਂ।ਘਟਨਾ ਦੀ ਸੂਚਨਾ ਮਿਲਣ ‘ਤੇ ਪਿੰਡ ਦੀ ਸਰਪੰਚ ਪਲਵਿੰਦਰ ਕੌਰ ਪੰਚਾਇਤ ਮੈਂਬਰਾਂ ਨਾਲ ਮੌਕੇ ‘ਤੇ ਪਹੁੰਚੇ ਅਤੇ ਨਾਲ ਹੀ ਸਮਾਜ ਸੇਵੀਆਂ ਨੂੰ ਪੀੜਤਾਂ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ।Read More
- Advertisement -
Recent Posts
Most Popular
punjab government challenges high court da order in supreme court |
DA ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਪਿੱਛੇ ਸਰਕਾਰ ਨੇ ਵਿੱਤੀ...
Punjab Weather Alert- ਪੰਜਾਬ ਦੇ 10 ਜਿਲ੍ਹਿਆਂ ਵਿਚ ਭਾਰੀ ਮੀਂਹ ਤੇ ਤੂਫਾਨ ਦਾ ਅਲਰਟ...
Punjab Weather Alert- ਪੰਜਾਬ ਦੇ ਕਪੂਰਥਲਾ, ਬਠਿੰਡਾ, ਫਰੀਦਕੋਟ, ਲੁਧਿਆਣਾ, ਅੰਮ੍ਰਿਤਸਰ, ਪਠਾਨਕੋਟ, ਸੰਗਰੂਰ, ਬਰਨਾਲਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਲਈ ਭਾਰੀ ਮੀਂਹ ਅਤੇ ਗਰਜ-ਤੂਫ਼ਾਨ ਦੀ ਚਿਤਾਵਨੀ ਜਾਰੀ...
ਮਾਨ ਸਰਕਾਰ DA ਮੁੱਦੇ ‘ਤੇ ਸੁਪਰੀਮ ਕੋਰਟ ਪਹੁੰਚੀ: ਕਿਹਾ- ₹14,191 ਕਰੋੜ ਦਾ ਭੁਗਤਾਨ ਸੰਭਵ...
Punjab DA Arrear Payment-ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਮੁਲਾਜ਼ਮਾਂ ਨੂੰ ਬਕਾਇਆ ਡੀਏ/ਡੀਆਰ (ਮਹਿੰਗਾਈ ਭੱਤਾ/ਮਹਿੰਗਾਈ ਰਾਹਤ) ਦੀ ਅਦਾਇਗੀ ਸੰਬੰਧੀ ਹਾਈ ਕੋਰਟ ਦੇ ਹੁਕਮਾਂ ਨੂੰ...
ਪੰਜਾਬ ਦੇ GST ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ...
Last Updated:Sep 01, 2026 8:35 PM IST
ਅਪ੍ਰੈਲ-ਅਗਸਤ ਦੌਰਾਨ ਪੰਜਾਬ ਦਾ ਕੁੱਲ ਜੀ.ਐਸ.ਟੀ. ਮਾਲੀਆ 17% ਵੱਧ ਕੇ 12,861 ਕਰੋੜ ਰੁਪਏ ਹੋਇਆ, ਇਮਾਨਦਾਰ ਕਰਦਾਤਾਵਾਂ ਅਤੇ ਇਨਫੋਰਸਮੈਂਟ...
ਸੱਥ ਦੀ ਹਾਰ ਨਹੀਂ, ਪੰਜਾਬ ਦੀ ਨਵੀਂ ਨੌਜਵਾਨ ਲੀਡਰਸ਼ਿਪ ਦੀ ਲਾਮਬੰਦੀ ਹੋਈ ਹੈ: ਮਨਪ੍ਰੀਤ...
ਦਿੱਲੀ ਤੋਂ ਚੱਲਣ ਵਾਲੀਆਂ ਸਿਆਸੀ ਧਿਰਾਂ ਦੇ ਦਬਦਬੇ ਵਿਚਕਾਰ ਸੱਥ ਨੇ ਚੰਡੀਗੜ੍ਹ ਦੇ ਕੇਂਦਰ ’ਚ ਆਪਣੀ ਹੋਂਦ ਦਾ ਅਹਿਸਾਸ ਕਰਵਾਇਆਪੰਥਕ ਹਿਤਾਂ ਦਾ ਦਾਅਵਾ ਕਰਨ...















