Monsoon Session 2026 | ਲੋਕਸਭਾ ਦੀ ਕਾਰਵਾਈ ਤੀਜੀ ਵਾਰ ਮੁਲਤਵੀ, ਵਿਰੋਧੀਆਂ ਵੱਲੋ ਹੰਗਾਮਾ | PM Modi |

0
5

ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਲੋਕ ਸਭਾ ਦੀ ਕਾਰਵਾਈ ਇੱਕ ਵਾਰ ਫਿਰ ਹੰਗਾਮੇ ਦੀ ਭੇਟ ਚੜ੍ਹ ਗਈ। ਵਿਰੋਧੀ ਧਿਰ ਦੇ ਸਾਂਸਦਾਂ ਵੱਲੋਂ ਲਗਾਤਾਰ ਨਾਅਰੇਬਾਜ਼ੀ ਅਤੇ ਵਿਰੋਧ ਕਾਰਨ ਸਪੀਕਰ ਨੇ ਲੋਕ ਸਭਾ ਦੀ ਕਾਰਵਾਈ ਤੀਜੀ ਵਾਰ ਦੁਪਹਿਰ 1 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ। ਵਿਰੋਧੀ ਧਿਰ ਚੜ੍ਹਾਵਾ ਚੋਰੀ ਅਤੇ ਪੇਪਰ ਲੀਕ ਦੇ ਮੁੱਦਿਆਂ ‘ਤੇ ਸਦਨ ਵਿੱਚ ਚਰਚਾ ਦੀ ਮੰਗ ਕਰ ਰਹੀ ਹੈ। ਹੰਗਾਮੇ ਕਾਰਨ ਸਦਨ ਦੀ ਕਾਰਵਾਈ ਪ੍ਰਭਾਵਿਤ ਹੋਈ ਅਤੇ ਸਿਆਸੀ ਤਣਾਅ ਲਗਾਤਾਰ ਬਣਿਆ ਹੋਇਆ ਹੈ।

Rozana Times

LEAVE A REPLY

Please enter your comment!
Please enter your name here