Punjab ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਕਈ ਸੀਨੀਅਰ ਆਗੂ ‘AAP’ ‘ਚ ਸ਼ਾਮਿਲ |

0
5

[ad_

ਬਠਿੰਡਾ ‘ਚ ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਕਈ ਸੀਨੀਅਰ ਆਗੂ ‘AAP’ ‘ਚ ਸ਼ਾਮਿਲ ਹੋਏ, ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ  ਹੋਏ।ਬਠਿੰਡਾ ਦੀ ਰਾਜਨੀਤੀ ਵਿੱਚ ਕਾਂਗਰਸ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਵੱਖ-ਵੱਖ ਵਾਰਡਾਂ ਅਤੇ ਇਲਾਕਿਆਂ ਨਾਲ ਸੰਬੰਧਤ ਕਈ ਕਾਂਗਰਸੀ ਆਗੂ ਅਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਹ ਸ਼ਮੂਲੀਅਤ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਕਰਵਾਈ ਗਈ।Location :Chandigarh,ChandigarhRead More

Rozana Times

LEAVE A REPLY

Please enter your comment!
Please enter your name here