AAP ਪੰਜਾਬ ਯੂਥ ਵਿੰਗ ਵਿੱਚ ਵੱਡੀਆਂ ਨਿਯੁਕਤੀਆਂ, ਵੇਖੋ ਲਿਸਟ… |

0
5
Screenshot

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਯੂਥ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ ਵੱਖ-ਵੱਖ ਅਹੁਦਿਆਂ ਲਈ ਨਵੇਂ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।ਪਾਰਟੀ ਨੇ ਸਾਰੇ ਨਵੇਂ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਨਾਲ ਹੀ ਉਮੀਦ ਜਤਾਈ ਹੈ ਕਿ ਉਹ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।Read More

Rozana Times

LEAVE A REPLY

Please enter your comment!
Please enter your name here