ਫਰੀਦਕੋਟ ‘ਚ ਵਿਜੀਲੈਂਸ ਦੀ ਵੱਡੀ ਕਾਰਵਾਈ, ਸਮਾਜਿਕ ਸੁਰੱਖਿਆ ਦਫ਼ਤਰ ਦਾ ਸੀਨੀਅਰ ਸਹਾਇਕ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਫਰੀਦਕੋਟ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਦੇ ਸੀਨੀਅਰ ਸਹਾਇਕ ਕੁਲਵਿੰਦਰ ਸਿੰਘ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਵਿਜੀਲੈਂਸ ਬਿਊਰੋ ਅਨੁਸਾਰ ਜੈਤੋ ਦੇ ਵਸਨੀਕ ਯੋਗੇਸ਼ ਬਾਂਸਲ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੇ ਆਪਣੇ ਪਿਤਾ ਦੀ ਬੁਢਾਪਾ ਪੈਨਸ਼ਨ ਬੰਦ ਕਰਵਾਉਣ ਲਈ 22 ਜੂਨ 2026 ਨੂੰ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵਿੱਚ ਅਰਜ਼ੀ ਦਿੱਤੀ ਸੀ। ਸ਼ਿਕਾਇਤਕਰਤਾ ਦੇ ਦੱਸਣ ਮੁਤਾਬਕ, ਉਸ ਦੀ ਮਾਤਾ ਕਿਰਨ ਗੁਪਤਾ ਦੇ ਮਾਰਚ 2026 ਵਿੱਚ ਦੇਹਾਂਤ ਤੋਂ ਬਾਅਦ ਉਸ ਦੇ ਪਿਤਾ ਨੂੰ ਫੈਮਿਲੀ ਪੈਨਸ਼ਨ ਮਿਲਣ ਲੱਗ ਪਈ ਸੀ, ਜਿਸ ਕਾਰਨ ਬੁਢਾਪਾ ਪੈਨਸ਼ਨ ਬੰਦ ਕਰਵਾਉਣ ਦੀ ਕਾਰਵਾਈ ਕੀਤੀ ਜਾ ਰਹੀ ਸੀ
- Advertisement -
Recent Posts
Most Popular
ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਲਈ ਵੱਡੀ ਖ਼ਬਰ, ਮਾਨ ਸਰਕਾਰ ਨੇ ਰਾਜਪਾਲ ਨੂੰ ਕੀਤੀ ਆਰਡੀਨੈਂਸ...
ਪੰਜਾਬ ਸਰਕਾਰ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਸਰਕਾਰੀ ਠੇਕੇ 'ਤੇ ਲਿਆਉਣ ਵਾਲੇ ਆਰਡੀਨੈਂਸ ਨੂੰ ਤੁਰੰਤ ਮਨਜ਼ੂਰੀ ਦੇਣ ਦੀ ਅਪੀਲ...
‘ਵਿਦਿਆਰਥੀਆਂ ਦੇ ਅੱਗੇ ਝੁਕੀ ਹੰਕਾਰੀ ਭਾਜਪਾ…’: ਵਿੱਤ ਮੰਤਰੀ ਹਰਪਾਲ ਚੀਮਾ!
ਪੇਪਰ ਲੀਕ ਅਤੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਅਸਤੀਫ਼ਾ ਦੇ ਦਿੱਤਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ...
ਸਕੂਲ ਬੈਗ ਮੁਹੱਈਆ ਕਰਵਾਉਣ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਦੇ ਨਾਲ...
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਸਰਕਾਰੀ...















