Last Updated:Mar 05, 2026 1:15 PM ISTਮਾਨਸਾ ਦੇ ਸਰਦੂਲਗੜ੍ਹ ‘ਚ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਅਕਾਲੀ ਦਲ ਦੇ ਸੁਪਰ CM ਬਲਵਿੰਦਰ ਸਿੰਘ ਭੂੰਦੜ ਹੋਣਗੇ।Sukhbir Badaਮਾਨਸਾ ਦੇ ਸਰਦੂਲਗੜ੍ਹ ‘ਚ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਅਕਾਲੀ ਦਲ ਦੇ ਸੁਪਰ CM ਬਲਵਿੰਦਰ ਸਿੰਘ ਭੂੰਦੜ ਹੋਣਗੇ। ਉਨ੍ਹਾਂ ਕਿਹਾ ਕਿ ਇਸ ਇਲਾਕੇ ‘ਚ ਆ ਕੇ ਭੂੰਦੜ ਸਾਰੇ ਐਲਾਨ ਕਰਨਗੇ।ਸੁਖਬੀਰ ਬਾਦਲ ਨੇ ਕਿਹਾ ਕਿ ਭੂੰਦੜ ਸਾਹਿਬ ਦੇ ਮੇਰਾ ਬਹੁਤ ਸਾਥ ਦਿੱਤਾ ਹੈ। ਅਕਾਲੀ ਦਲ ਨੂੰ ਖ਼ਤਮ ਕਰਨ ਦੀ ਕੀਤੀ ਗਈ ਕੋਸ਼ਿਸ਼ ਹੈ। ਉਨ੍ਹਾਂ ਆਖਿਆ ਕਿ ਸਾਡੀ ਪਾਰਟੀ ਦੇ ਬਹੁਤ ਸਾਰੇ ਲੋਕ ਡੋਲ ਗਏ ਹਨ, ਕਈ ਲੋਕ ਤਾਂ ਗੋਲੀ ਮਾਰਨ ਤੱਕ ਵੀ ਗਏ ਹਨ, ‘ਵੱਡੇ-ਵੱਡੇ ਲੀਡਰ ਭੱਜੇ ਪਰ ਭੂੰਦੜ ਨੇ ਉਨ੍ਹਾਂ ਦਾ ਹਮੇਸ਼ਾ ਸਾਥ ਦਿੱਤਾ’ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜੋ ਮਰਜ਼ੀ ਹੋ ਜਾਵੇ, ਭੂੰਦੜ ਪਰਿਵਾਰ ਮੇਰੇ ਨਾਲ ਖੜ੍ਹਾ ਹੈ।Read More
- Advertisement -
Recent Posts
Most Popular
Farmers Delhi March | ਪੁਲਿਸ ਨੇ ਸ਼ੰਭੂ ਰੋਕੇ ਦਿੱਲੀ ਜਾਂਦੇ ਕਿਸਾਨ, ਸਖਤ ਬੈਰੀਕੇਡਿੰਗ, ਭਖਿਆ...
[ad_
ਅੱਜ ਦਿੱਲੀ ਦੇ ਕਿਸਾਨ ਘਾਟ 'ਤੇ ਹੋਣ ਵਾਲੀ ਕਿਸਾਨ ਮਹਾਰੈਲੀ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਹਨ। ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ...
ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਰੋਕਿਆ, ਭਾਰੀ ਪੁਲਸ ਬਲ ਤਾਇਨਾਤ, ਨੈਸ਼ਨਲ ਹਾਈਵੇ ਮੁਕੰਮਲ ਬੰਦ...
ਕਿਸਾਨਾਂ ਦੇ 'ਦਿੱਲੀ ਕੂਚ' ਕਾਰਨ ਸ਼ੰਭੂ ਬਾਰਡਰ ਬੰਦ। ਕਿਸਾਨ ਫਤਹਿਗੜ੍ਹ ਸਾਹਿਬ ਤੋਂ ਦਿੱਲੀ ਵੱਲ ਵਧ ਰਹੇ ਹਨ। ਕਿਸਾਨਾਂ ਦੀ ਦਿੱਲੀ ਕੂਚ ਕਾਰਨ ਇਕ ਵਾਰ...
ਚਰਨਜੀਤ ਚੰਨੀ ਤੇ ਰੰਧਾਵਾ ਨੂੰ ਕੀਤਾ ਡਿਟੇਨ, PM ਦੇ ਘਰ ਮੁਹਰੇ ਕਾਂਗਰਸ ਦਾ ਪ੍ਰਦਰਸ਼ਨ...
ਚਰਨਜੀਤ ਚੰਨੀ ਤੇ ਰੰਧਾਵਾ ਨੂੰ ਕੀਤਾ ਡਿਟੇਨ, PM ਦੇ ਘਰ ਮੁਹਰੇ ਕਾਂਗਰਸ ਦਾ ਪ੍ਰਦਰਸ਼ਨਚਰਨਜੀਤ ਚੰਨੀ ਤੇ ਰੰਧਾਵਾ ਨੂੰ ਕੀਤਾ ਡਿਟੇਨ, PM ਦੇ ਘਰ ਮੁਹਰੇ...
ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨੇ ਇਕਬਾਲ ਸਿੰਘ ਝੂੰਦਾਂ ਨੂੰ ਪਾਰਟੀ ਵਿੱਚੋਂ ਕੱਢਿਆ |
ਸ ਵਡਾਲਾ ਨੇ ਕਿਹਾ ਕਿ ਅਨੁਸ਼ਾਸਨੀ ਕਮੇਟੀ ਦੀ ਸਿਫਾਰਸ਼ 'ਤੇ ਸ ਇਕਬਾਲ ਸਿੰਘ ਝੂੰਦਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਿਜ ਕਰ ਦਿੱਤਾ ਗਿਆ...
ਪੰਜਾਬ: 21-22 ਜੁਲਾਈ ਨੂੰ ਸਮੂਹਿਕ ਛੁੱਟੀ ‘ਤੇ ਮੁਲਾਜ਼ਮ! ਫਾਲਟ ਪਿਆ ਤਾਂ… ਬਿਜਲੀ ਕਰਮਚਾਰੀਆਂ ਦੀ...
ਇਸ ਹੜਤਾਲ ਕਾਰਨ ਪੂਰੇ ਰਾਜ ਵਿਚ ਸਰਕਾਰੀ ਬਿਜਲੀ ਦਫ਼ਤਰਾਂ ਤੋਂ ਲੈ ਕੇ ਪਾਵਰ ਗਰਿੱਡ ਅਤੇ ਸਬ-ਸਟੇਸ਼ਨਾਂ ਤੱਕ ਦਾ ਕੰਮਕਾਜ ਪ੍ਰਭਾਵਿਤ ਹੋਣ ਦੀ ਆਸ਼ੰਕਾ ਹੈ।...















