ਪੁਲਿਸ ਵੱਲੋਂ ਮਿਲੀ ਗੁਪਤ ਸੂਚਨਾ ਦੇ ਆਧਾਰ ‘ਤੇ ਨਾਕਾਬੰਦੀ ਕੀਤੀ ਗਈ, ਜਿਸ ਦੌਰਾਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1 ਕਿਲੋ 234 ਗ੍ਰਾਮ ਹੈਰੋਇਨ, 4 ਮੋਬਾਈਲ ਫੋਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਇੱਕ ਥਾਰ ਗੱਡੀ ਬਰਾਮਦ ਕੀਤੀ ਹੈ।ਤਰਨ ਤਾਰਨ ‘ਚ 1 ਕਿਲੋ 234 ਗ੍ਰਾਮ ਹੈਰੋਇਨ ਸਮੇਤ 3 ਸਮਗਲਰ ਗ੍ਰਿਫਤਾਰ, ਥਾਰ ਗੱਡੀ ਅਤੇ ਡਰੱਗ ਮਨੀ ਬਰਾਮਦਤਰਨ ਤਾਰਨ: ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਿੰਨ ਸਮਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਮਿਲੀ ਗੁਪਤ ਸੂਚਨਾ ਦੇ ਆਧਾਰ ‘ਤੇ ਨਾਕਾਬੰਦੀ ਕੀਤੀ ਗਈ, ਜਿਸ ਦੌਰਾਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ।ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1 ਕਿਲੋ 234 ਗ੍ਰਾਮ ਹੈਰੋਇਨ, 4 ਮੋਬਾਈਲ ਫੋਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਇੱਕ ਥਾਰ ਗੱਡੀ ਬਰਾਮਦ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਲਵਜੀਤ ਸਿੰਘ ਉਰਫ਼ ਗੁਰੂ, ਜਸਪਾਲ ਸਿੰਘ ਉਰਫ਼ ਜੱਸ ਅਤੇ ਦੇਸ਼ ਪ੍ਰਤਾਪ ਸਿੰਘ ਉਰਫ਼ ਵਿਸ਼ਾਲ, ਵਾਸੀ ਪਿੰਡ ਕੋਟ ਧਰਮਚੰਦ ਕਲਾਂ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ।ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਇਹ ਕਾਰਵਾਈ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਲਈ ਕੀਤੀ ਗਈ ਹੈ। ਫਿਲਹਾਲ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮੁਲਜ਼ਮ ਹੈਰੋਇਨ ਕਿੱਥੋਂ ਮੰਗਵਾਉਂਦੇ ਸਨ ਅਤੇ ਇਸ ਦੀ ਸਪਲਾਈ ਕਿੱਥੇ ਕਰਦੇ ਸਨ।Read More
- Advertisement -
Recent Posts
Most Popular
ਸਖਤ ਕਾਨੂੰਨ ਬਣਾ ਲਓ ਬੇਅਦਬੀਆਂ ਦੇ ਮਾਮਲੇ ਵਧਣਗੇ- Manjit Singh | Beadbi Case |
ਬੇਅਦਬੀ ਕਾਨੂੰਨ ਲਈ ਬਣਾਈ ਗਈ ਨਵੀਂ ਤਾਲਮੇਲ ਕਮੇਟੀ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਇਸ ਕਮੇਟੀ ਅੱਗੇ ਸਭ ਤੋਂ ਵੱਡੀ ਚੁਣੌਤੀ...
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਕਾਰੀ ਰਜਿੰਦਰਾ ਹਸਪਤਾਲ ਦੇ ਪਹਿਲੇ ਕਿਡਨੀ ਟ੍ਰਾਂਸਪਲਾਂਟ ਮਰੀਜ਼...
ਮਰੀਜ਼ ਤੇ ਕਿਡਨੀ ਦਾਨ ਕਰਨ ਵਾਲੀ ਉਸ ਦੀ ਪਤਨੀ ਦੀ ਸਿਹਤਯਾਬੀ ਮਗਰੋਂ ਹਸਪਤਾਲੋਂ ਛੁੱਟੀਗੁਰਦਿਆਂ ਦੇ ਰੋਗੀਆਂ ਨੂੰ ਇਲਾਜ ਲਈ ਪੈਸੇ ਇਕੱਠੇ ਕਰਨ ਦੀ ਲੋੜ...
ਬੇਅਦਬੀ ਕਾਨੂੰਨ ਨੂੰ ਰਾਜਨੀਤਕ ਐਂਗਲ ਦਿੱਤਾ ਜਾ ਰਿਹਾ, ਜਲਦ ਹੱਲ ਹੋਵੇ- Gurpreet Singh |
ਬੇਅਦਬੀ ਕਾਨੂੰਨ ਲਈ ਬਣਾਈ ਗਈ ਨਵੀਂ ਤਾਲਮੇਲ ਕਮੇਟੀ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਇਸ ਕਮੇਟੀ ਅੱਗੇ ਸਭ ਤੋਂ ਵੱਡੀ ਚੁਣੌਤੀ...
ਅਕਾਲੀ-ਭਾਜਪਾ ਸਰਕਾਰ ਵੇਲੇ ਪੰਜਾਬ ‘ਚ ਆਇਆ ਨਸ਼ਿਆਂ ਦਾ ਹੜ੍ਹ, ਹੁਣ ਭਾਜਪਾ ਗੁਜਰਾਤ ਤੋਂ ਕਰ...
ਮਾਨ ਸਰਕਾਰ ਨੇ ਐਂਟੀ-ਡਰੋਨ ਸਿਸਟਮ ਨਾਲ ਨਸ਼ਾ ਸਮਗਲਿੰਗ 'ਤੇ ਲਗਾਈ ਲਗਾਮ, ਕੇਂਦਰ 'ਤੇ ਸਾਧਿਆ ਨਿਸ਼ਾਨਾ
ਚੰਡੀਗੜ੍ਹ - ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ...
P2P UPI ਭੁਗਤਾਨ ‘ਤੇ ਨਹੀਂ ਲੱਗੇਗਾ ਕੋਈ ਚਾਰਜ | UPI Payment Charges |
UPI ਭੁਗਤਾਨ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ....ਦੋ ਹਜ਼ਾਰ ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ....15 ਅਕਤੂਬਰ ਤੋਂ ਨਵੇਂ ਨਿਯਮ...















