ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ ਸੁਰਜੀਤ ਕੁਮਾਰ ਜਿਆਣੀ, ਰਾਕੇਸ਼ ਰਾਠੌਰ, ਸੁਭਾਸ਼ ਸ਼ਰਮਾ, ਮਨਜੀਤ ਸਿੰਘ ਰਾਏ, ਅਸ਼ਵਨੀ ਸੇਖੜੀ, ਸੁਸ਼ੀਲ ਰਿੰਕੂ, ਗੇਜਾ ਰਾਮ ਵਾਲਮੀਕੀ, ਤੇਜਿੰਦਰ ਸਿੰਘ ਬਿੱਟੂ, ਜੈਸਮੀਨ ਸੰਧਾਵਾਲੀਆ, ਜਤਿੰਦਰ ਮਿੱਤਲ, ਰਵੀ ਕਰਨ ਸਿੰਘ ਕਾਹਲੋਂ ਅਤੇ ਰਣਜੀਤ ਸਿੰਘ ਗਿੱਲ ਨੂੰ ਸੂਬਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਇਸ ਦੇ ਨਾਲ ਹੀ ਅਨਿਲ ਸਰੀਨ, ਰਾਜੇਸ਼ ਬਾਘਾ, ਪਰਮਿੰਦਰ ਸਿੰਘ ਬਰਾੜ, ਰਜਨੀਸ਼ ਧੀਮਾਨ ਅਤੇ ਜੀਵਨ ਗਰਗ ਨੂੰ ਸੂਬਾ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਭਾਜਪਾ ਨੇ ਸੂਬਾ ਸਕੱਤਰਾਂ ਦੀ ਸੂਚੀ ਵਿੱਚ ਮਨਜੀਤ ਸਿੰਘ ਮੰਨਾ, ਮੰਗਤ ਰਾਏ ਬਾਂਸਲ, ਰਾਕੇਸ਼ ਸ਼ਰਮਾ, ਸੂਰਜ ਭਾਰਦਵਾਜ, ਵੰਦਨਾ ਸੰਗਵਾਲ, ਮੀਨੂ ਸੇਠੀ, ਰੰਜਮ ਕਮਰਾ, ਚਰਨਜੀਤ ਸਿੰਘ ਬਰਾੜ, ਕਮਲਪ੍ਰੀਤ ਕੌਰ ਚੌਧਰੀ, ਮੀਨਾ ਤਰਨੈਚ, ਅਮਰਜੀਤ ਸਿੰਘ ਅਮਰੀ ਅਤੇ ਏਕਤਾ ਨਾਗਪਾਲ ਦੇ ਨਾਂ ਸ਼ਾਮਲ ਕੀਤੇ ਹਨ।ਗੁਰਦੇਵ ਸ਼ਰਮਾ (ਦੇਬੀ) ਨੂੰ ਸੂਬਾ ਖ਼ਜ਼ਾਨਚੀ ਅਤੇ ਸੁਖਵਿੰਦਰ ਸਿੰਘ ਗੋਲਡੀ ਨੂੰ ਸਹਾਇਕ ਖ਼ਜ਼ਾਨਚੀ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਕਨਵਰ ਇੰਦਰਜੀਤ ਸਿੰਘ ਨੂੰ ਸੂਬਾ ਆਈਟੀ ਕਨਵੀਨਰ ਅਤੇ ਅਜੈ ਅਰੋੜਾ ਨੂੰ ਸੋਸ਼ਲ ਮੀਡੀਆ ਕਨਵੀਨਰ ਨਿਯੁਕਤ ਕੀਤਾ ਗਿਆ ਹੈ।ਯੁਵਾ ਮੋਰਚਾ ਦੀ ਕਮਾਨ ਅਨੁਜ ਖੋਸਲਾ ਨੂੰ ਸੌਂਪੀ ਗਈ ਹੈ, ਜਦਕਿ ਬੀਬਾ ਜੈ ਇੰਦਰ ਕੌਰ ਨੂੰ ਮਹਿਲਾ ਮੋਰਚਾ ਦਾ ਪ੍ਰਧਾਨ ਬਣਾਇਆ ਗਿਆ ਹੈ। ਲਖਵਿੰਦਰ ਸਿੰਘ ਨੂੰ ਕਿਸਾਨ ਮੋਰਚਾ, ਸ਼ੀਤਲ ਅੰਗੁਰਾਲ ਨੂੰ ਐੱਸਸੀ ਮੋਰਚਾ ਅਤੇ ਸ਼ਿਵਰਾਜ ਚੌਧਰੀ ਨੂੰ ਓਬੀਸੀ ਮੋਰਚਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਇਸ ਦੇ ਨਾਲ ਹੀ ਐੱਸ. ਐੱਸ. ਚੰਨੀ ਨੂੰ ਮੁੱਖ ਬੁਲਾਰਾ, ਵਿਨੀਤ ਜੋਸ਼ੀ ਨੂੰ ਸੂਬਾ ਮੀਡੀਆ ਇੰਚਾਰਜ ਅਤੇ ਪ੍ਰੀਤਪਾਲ ਸਿੰਘ ਬਲਿਆਵਾਲ ਤੇ ਪਰਮਪਾਲ ਕੌਰ ਸਿੱਧੂ ਨੂੰ ਸਹਾਇਕ ਮੀਡੀਆ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
- Advertisement -
Recent Posts
Most Popular
ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ ਦੇਣ ਦਾ ਫੈਸਲਾ ਇਤਿਹਾਸਕ ਕਦਮ: ਵਿਜੇ ਸਾਂਪਲਾ |
ਪੰਜਾਬ ਸਰਕਾਰ ਨੂੰ ਯੋਗ ਬੱਚਿਆਂ ਦੀਆਂ ਸੂਚੀਆਂ ਬਣਾ ਕੇ ਅਰਜ਼ੀਆਂ ਯਕੀਨੀ ਬਣਾਉਣ ਦੀ ਅਪੀਲ ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ ਦੇਣ ਦਾ ਫੈਸਲਾ ਇਤਿਹਾਸਕ...
chandigarh health service rules 2026 : aap raises concern over punjab share |
ਚੰਡੀਗੜ੍ਹ ਦੀਆਂ ਮੈਡੀਕਲ ਅਸਾਮੀਆਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ‘ਆਪ’ ਨੇ 60:40 ਫਾਰਮੂਲੇ ਦਾ ਹਵਾਲਾ ਦਿੰਦਿਆਂ...
ਚੰਡੀਗੜ੍ਹ ਵਿਚ ਜ਼ੋਰਦਾਰ ਧਮਾਕਾ… |
ਜਿਸ ਨਾਲ ਜ਼ੋਰਦਾਰ ਧਮਾਕਾ ਹੋਇਆ। ਇਹ ਸਾਰੀ ਘਟਨਾ ਸੀਸੀਟੀਵੀ (CCTV) ਵਿੱਚ ਕੈਦ ਹੋ ਗਈ। ਰਿਪੋਰਟਾਂ ਅਨੁਸਾਰ, ਖੁੱਡਾ ਅਲੀਸ਼ੇਰ ਦੀ ਘਟਨਾ ਹੈ। ਇਹ ਹਮਲਾ ਐਕਟਿਵਾ...
Punjab Weather Update: ਮੌਸਮ ਵਿਭਾਗ ਦੀ ਭਵਿੱਖਬਾਣੀ, ਅੱਜ ਇਨ੍ਹਾਂ ਜ਼ਿਲ੍ਹਿਆਂ ‘ਚ ਪਵੇਗਾ ਮੀਂਹ |
ਇਸ ਦੇ ਨਾਲ ਹੀ ਜਲੰਧਰ, ਪਠਾਨਕੋਟ, ਲੁਧਿਆਣਾ ਅਤੇ ਮਲੇਰਕੋਟਲਾ ਸਮੇਤ ਪੰਜਾਬ ਦੇ ਕਈ ਹੋਰ ਇਲਾਕਿਆਂ ਵਿੱਚ ਵੀਰਵਾਰ ਸਵੇਰੇ ਮੀਂਹ ਪਿਆ। ਮੀਂਹ ਕਾਰਨ ਮੌਸਮ ਸੁਹਾਵਣਾ...
ਸਖਤ ਕਾਨੂੰਨ ਬਣਾ ਲਓ ਬੇਅਦਬੀਆਂ ਦੇ ਮਾਮਲੇ ਵਧਣਗੇ- Manjit Singh | Beadbi Case |
ਬੇਅਦਬੀ ਕਾਨੂੰਨ ਲਈ ਬਣਾਈ ਗਈ ਨਵੀਂ ਤਾਲਮੇਲ ਕਮੇਟੀ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਇਸ ਕਮੇਟੀ ਅੱਗੇ ਸਭ ਤੋਂ ਵੱਡੀ ਚੁਣੌਤੀ...















