ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਇਸ ਮਹੱਤਵਪੂਰਨ ਉਪਲਬਧੀ ‘ਤੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ, ਇਲੈਕਟੋਰਲ ਰਜਿਸਟ੍ਰੇਸ਼ਨ ਅਧਿਕਾਰੀਆਂ (ਈ.ਆਰ.ਓ.), ਸਹਾਇਕ ਇਲੈਕਟੋਰਲ ਰਜਿਸਟ੍ਰੇਸ਼ਨ ਅਧਿਕਾਰੀਆਂ (ਏ.ਈ.ਆਰ.ਓ.), ਸੁਪਰਵਾਈਜ਼ਰਾਂ ਅਤੇ ਬੂਥ ਲੈਵਲ ਅਧਿਕਾਰੀਆਂ (ਬੀ.ਐਲ.ਓ.) ਦੇ ਯਤਨਾਂ ਦੀ ਸ਼ਲਾਘਾ ਕੀਤੀ।ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲਚੰਡੀਗੜ੍ਹ: ਪੰਜਾਬ ਰਾਜ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਚੋਣ ਅਮਲੇ ਨੇ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਘਰ-ਘਰ ਗਣਨਾ ਪੜਾਅ ਦੌਰਾਨ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਕੰਮ ਸਫਲਤਾਪੂਰਵਕ ਪੂਰਾ ਕਰ ਲਿਆ ਹੈ। ਪੰਜਾਬ ਵਿੱਚ ਘਰ-ਘਰ ਗਣਨਾ ਪ੍ਰਕਿਰਿਆ ਦਾ ਇਹ 39ਵਾਂ ਦਿਨ ਸੀ।ਸੂਬੇ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਇਸ ਮਹੱਤਵਪੂਰਨ ਉਪਲਬਧੀ ‘ਤੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ, ਇਲੈਕਟੋਰਲ ਰਜਿਸਟ੍ਰੇਸ਼ਨ ਅਧਿਕਾਰੀਆਂ (ਈ.ਆਰ.ਓ.), ਸਹਾਇਕ ਇਲੈਕਟੋਰਲ ਰਜਿਸਟ੍ਰੇਸ਼ਨ ਅਧਿਕਾਰੀਆਂ (ਏ.ਈ.ਆਰ.ਓ.), ਸੁਪਰਵਾਈਜ਼ਰਾਂ ਅਤੇ ਬੂਥ ਲੈਵਲ ਅਧਿਕਾਰੀਆਂ (ਬੀ.ਐਲ.ਓ.) ਦੇ ਯਤਨਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਚੋਣ ਅਮਲੇ ਵੱਲੋਂ ਕੀਤਾ ਗਿਆ ਇਹ ਕੰਮ ਉਨ੍ਹਾਂ ਦੀ ਨਿਸ਼ਠਾ, ਮਿਹਨਤ ਅਤੇ ਸਮਰਪਣ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵਿਸ਼ਾਲ ਕਾਰਜ ਨੂੰ ਸਮੇਂ ਤੋਂ ਪਹਿਲਾਂ ਪੂਰਾ ਕਰਨਾ ਪੰਜਾਬ ਦੇ ਚੋਣ ਪ੍ਰਬੰਧਨ ਦੀ ਕੁਸ਼ਲਤਾ ਦਾ ਪ੍ਰਤੀਕ ਹੈ।ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦਾ ਕੰਮ ਜਾਰੀ।ਸਾਰੇ ਵਿਧਾਨ ਸਭਾ ਹਲਕਿਆਂ ਵਿੱਚ 100 ਫ਼ੀਸਦੀ ਡਿਜੀਟਾਈਜ਼ੇਸ਼ਨ ਪੂਰੀ।ਘਰ-ਘਰ ਗਣਨਾ ਮੁਹਿੰਮ ਦਾ 39ਵਾਂ ਦਿਨ।ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਚੋਣ ਅਮਲੇ ਦੀ ਸ਼ਲਾਘਾ ਕੀਤੀ।ਮਿਤਰਾ ਨੇ ਕਿਹਾ ਕਿ ਇਸ ਸਫਲਤਾ ਲਈ ਸਮੁੱਚਾ ਚੋਣ ਅਮਲਾ ਵਧਾਈ ਦਾ ਹੱਕਦਾਰ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹੀ ਜਜ਼ਬਾ ਕਾਇਮ ਰੱਖਿਆ ਜਾਵੇਗਾ।Read More
- Advertisement -
Recent Posts
Most Popular
ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ ਦੇਣ ਦਾ ਫੈਸਲਾ ਇਤਿਹਾਸਕ ਕਦਮ: ਵਿਜੇ ਸਾਂਪਲਾ |
ਪੰਜਾਬ ਸਰਕਾਰ ਨੂੰ ਯੋਗ ਬੱਚਿਆਂ ਦੀਆਂ ਸੂਚੀਆਂ ਬਣਾ ਕੇ ਅਰਜ਼ੀਆਂ ਯਕੀਨੀ ਬਣਾਉਣ ਦੀ ਅਪੀਲ ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ ਦੇਣ ਦਾ ਫੈਸਲਾ ਇਤਿਹਾਸਕ...
chandigarh health service rules 2026 : aap raises concern over punjab share |
ਚੰਡੀਗੜ੍ਹ ਦੀਆਂ ਮੈਡੀਕਲ ਅਸਾਮੀਆਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ‘ਆਪ’ ਨੇ 60:40 ਫਾਰਮੂਲੇ ਦਾ ਹਵਾਲਾ ਦਿੰਦਿਆਂ...
ਚੰਡੀਗੜ੍ਹ ਵਿਚ ਜ਼ੋਰਦਾਰ ਧਮਾਕਾ… |
ਜਿਸ ਨਾਲ ਜ਼ੋਰਦਾਰ ਧਮਾਕਾ ਹੋਇਆ। ਇਹ ਸਾਰੀ ਘਟਨਾ ਸੀਸੀਟੀਵੀ (CCTV) ਵਿੱਚ ਕੈਦ ਹੋ ਗਈ। ਰਿਪੋਰਟਾਂ ਅਨੁਸਾਰ, ਖੁੱਡਾ ਅਲੀਸ਼ੇਰ ਦੀ ਘਟਨਾ ਹੈ। ਇਹ ਹਮਲਾ ਐਕਟਿਵਾ...
Punjab Weather Update: ਮੌਸਮ ਵਿਭਾਗ ਦੀ ਭਵਿੱਖਬਾਣੀ, ਅੱਜ ਇਨ੍ਹਾਂ ਜ਼ਿਲ੍ਹਿਆਂ ‘ਚ ਪਵੇਗਾ ਮੀਂਹ |
ਇਸ ਦੇ ਨਾਲ ਹੀ ਜਲੰਧਰ, ਪਠਾਨਕੋਟ, ਲੁਧਿਆਣਾ ਅਤੇ ਮਲੇਰਕੋਟਲਾ ਸਮੇਤ ਪੰਜਾਬ ਦੇ ਕਈ ਹੋਰ ਇਲਾਕਿਆਂ ਵਿੱਚ ਵੀਰਵਾਰ ਸਵੇਰੇ ਮੀਂਹ ਪਿਆ। ਮੀਂਹ ਕਾਰਨ ਮੌਸਮ ਸੁਹਾਵਣਾ...
ਸਖਤ ਕਾਨੂੰਨ ਬਣਾ ਲਓ ਬੇਅਦਬੀਆਂ ਦੇ ਮਾਮਲੇ ਵਧਣਗੇ- Manjit Singh | Beadbi Case |
ਬੇਅਦਬੀ ਕਾਨੂੰਨ ਲਈ ਬਣਾਈ ਗਈ ਨਵੀਂ ਤਾਲਮੇਲ ਕਮੇਟੀ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਇਸ ਕਮੇਟੀ ਅੱਗੇ ਸਭ ਤੋਂ ਵੱਡੀ ਚੁਣੌਤੀ...















