Punjab Roadways Strike | ਪੰਜਾਬ ‘ਚ ਬੱਸਾਂ ਬੰਦ, ਖੱਜਲ ਹੋ ਰਹੇ ਲੋਕ, ਦੇਖੋ ਸਿੱਧੀਆਂ ਤਸਵੀਰਾਂ| CM Mann|

0
2
Screenshot

ਪੰਜਾਬ ਵਿੱਚ ਅੱਜ ਸਰਕਾਰੀ ਬੱਸਾਂ ਦੀ ਸੇਵਾ ਵੱਡੇ ਪੱਧਰ ‘ਤੇ ਪ੍ਰਭਾਵਿਤ ਰਹੇਗੀ। ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਕੱਚੇ ਰੋਡਵੇਜ਼ ਕਰਮਚਾਰੀ ਹੜਤਾਲ ‘ਤੇ ਚਲੇ ਗਏ ਹਨ, ਜਿਸ ਕਾਰਨ ਸਰਕਾਰੀ ਬੱਸਾਂ ਦਾ ਚੱਕਾ ਜਾਮ ਹੋ ਗਿਆ ਹੈ। ਹੜਤਾਲ ਕਾਰਨ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੜਤਾਲੀ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਵਿੱਚ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ, ਰੈਗੂਲਰ ਹੋਣ ਤੱਕ ਬਰਾਬਰ ਤਨਖਾਹ ਦੇਣਾ, ਪੁਰਾਣੀ ਪੈਨਸ਼ਨ ਯੋਜਨਾ ਲਾਗੂ ਕਰਨਾ, ਕਿਲੋਮੀਟਰ ਸਕੀਮ ਬੰਦ ਕਰਨਾ, ਸਰਕਾਰੀ ਬੱਸਾਂ ਦੀ ਗਿਣਤੀ 10,000 ਤੱਕ ਵਧਾਉਣਾ, ਬਰਖ਼ਾਸਤ ਕਰਮਚਾਰੀਆਂ ਨੂੰ ਬਹਾਲ ਕਰਨਾ ਅਤੇ ਕਰਮਚਾਰੀਆਂ ‘ਤੇ ਦਰਜ ਕੇਸ ਵਾਪਸ ਲੈਣਾ ਸ਼ਾਮਲ ਹਨ।

Rozana Times

LEAVE A REPLY

Please enter your comment!
Please enter your name here