ਪੰਜਾਬ ਦੇ 9 ਜ਼ਿਲ੍ਹਿਆਂ ਚ ਮੀਂਹ, ਕਦੋਂ ਤੱਕ ਮਿਲੇਗੀ ਰਾਹਤ?

0
2
ਪੰਜਾਬ ਦੇ 9 ਜ਼ਿਲ੍ਹਿਆਂ 'ਚ ਮੀਂਹ, ਕਦੋਂ ਤੱਕ ਮਿਲੇਗੀ ਰਾਹਤ?

ਪੰਜਾਬ ਵਿੱਚ ਮਾਨਸੂਨ ਨੇ ਮੁੜ ਰਫ਼ਤਾਰ ਫੜ ਲਈ ਹੈ। 9 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਹੋਇਆ ਹੈ, ਜਦਕਿ ਆਉਣ ਵਾਲੇ ਦਿਨਾਂ ਦਾ ਮੌਸਮ ਵੀ ਕਈ ਹੈਰਾਨੀਆਂ ਲੈ ਕੇ ਆ ਸਕਦਾ ਹੈ। ਜਾਣੋ ਕਿਹੜੇ ਜ਼ਿਲ੍ਹਿਆਂ ਵਿੱਚ ਸਭ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।

Rozana Times

LEAVE A REPLY

Please enter your comment!
Please enter your name here