Mohali Vigilance Raid:ਮੋਹਾਲੀ ਤਹਿਸੀਲ ‘ਚ ਵਿਜੀਲੈਂਸ ਦਾ ਵੱਡਾ ਐਕਸ਼ਨ, 1 ਲੱਖ ਰਿਸ਼ਵਤ ਲੈਂਦੀ ਕਲਰਕ ਕਾਬੂ! |

0
2
Mohali Vigilance Raid:ਮੋਹਾਲੀ ਤਹਿਸੀਲ 'ਚ ਵਿਜੀਲੈਂਸ ਦਾ ਵੱਡਾ ਐਕਸ਼ਨ, 1 ਲੱਖ ਰਿਸ਼ਵਤ ਲੈਂਦੀ ਕਲਰਕ ਕਾਬੂ! | ਪੰਜਾਬ ਖ਼ਬਰਾਂ

ਮੋਹਾਲੀ: ਪੰਜਾਬ ਵਿਜੀਲੈਂਸ ਬਿਊਰੋ ਨੇ ਮੋਹਾਲੀ ਤਹਿਸੀਲ ਦਫ਼ਤਰ ਵਿੱਚ ਵੱਡੀ ਕਾਰਵਾਈ ਕਰਦਿਆਂ ਤਹਿਸੀਲਦਾਰ ਦੀ ਕਲਰਕ ਭੂਪਿੰਦਰ ਕੌਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆਮੋਹਾਲੀ ਤਹਿਸੀਲ ‘ਚ ਵਿਜੀਲੈਂਸ ਦਾ ਵੱਡਾ ਐਕਸ਼ਨ, 1 ਲੱਖ ਰਿਸ਼ਵਤ ਲੈਂਦੀ ਕਲਰਕ ਕਾਬੂ !ਮੋਹਾਲੀ: ਪੰਜਾਬ ਵਿਜੀਲੈਂਸ ਬਿਊਰੋ ਨੇ ਮੋਹਾਲੀ ਤਹਿਸੀਲ ਦਫ਼ਤਰ ਵਿੱਚ ਵੱਡੀ ਕਾਰਵਾਈ ਕਰਦਿਆਂ ਤਹਿਸੀਲਦਾਰ ਦੀ ਕਲਰਕ ਭੂਪਿੰਦਰ ਕੌਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਮੁੱਢਲੀ ਜਾਣਕਾਰੀ ਮੁਤਾਬਕ, ਇੱਕ ਸਰਕਾਰੀ ਕੰਮ ਕਰਵਾਉਣ ਦੇ ਬਦਲੇ 8 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਇਸ ਸੌਦੇ ਤਹਿਤ ਪਹਿਲੀ ਰਕਮ 1 ਲੱਖ ਰੁਪਏ ਲੈਂਦਿਆਂ ਵਿਜੀਲੈਂਸ ਦੀ ਟੀਮ ਨੇ ਛਾਪਾ ਮਾਰ ਕੇ ਮਹਿਲਾ ਕਲਰਕ ਨੂੰ ਗ੍ਰਿਫ਼ਤਾਰ ਕਰ ਲਿਆ।ਕਾਰਵਾਈ ਤੋਂ ਬਾਅਦ ਵਿਜੀਲੈਂਸ ਅਧਿਕਾਰੀ ਭੂਪਿੰਦਰ ਕੌਰ ਨੂੰ ਆਪਣੇ ਨਾਲ ਲੈ ਗਏ ਹਨ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਰਿਸ਼ਵਤਕਾਂਡ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ।Read More

Rozana Times

LEAVE A REPLY

Please enter your comment!
Please enter your name here