ਪੰਜਾਬ ਕੈਬਨਿਟ ਦੇ ਵੱਡੇ ਫੈਸਲੇ LIVE…ਪੰਜਾਬ ਕੈਬਨਿਟ ਦੇ ਵੱਡੇ ਫੈਸਲੇ LIVE… ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਇਨ੍ਹਾਂ ਫੈਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਕੈਬਨਿਟ ਵੱਲੋਂ ਆਊਟਸੋਰਸ ਮੁਲਾਜ਼ਮਾਂ ਦਾ ਬਿੱਲ ਪਾਸ ਕੀਤਾ ਗਿਆ ਹੈ। ਹੁਣ ਇਹ ਬਿੱਲ ਵਿਧਾਨਸਭਾ ਸੈਸ਼ਨ ‘ਚ ਜਾਵੇਗਾ। ਹਰਪਾਲ ਚੀਮਾ ਨੇ ਐਲਾਨ ਕੀਤਾ ਕਿ ਹੁਸ਼ਿਆਰਪੁਰ ‘ਚ CLOUD ਯੂਨੀਵਰਸਿਟੀ ਬਣਾਵਾਂਗੇ ਅਤੇ ਉਸ ‘ਯੂਨੀਵਰਸਿਟੀ ‘ਚ ਡਿਜੀਟਲ ਤਰੀਕੇ ਨਾਲ ਪੜ੍ਹਾਈ ਹੋਵੇਗੀ।’ਡਿਜੀਟਲ ਯੂਨੀਵਰਸਿਟੀ ਵਾਲੇ ਬਿੱਲ ਨੂੰ ਵੀ ਕੈਬਨਿਟ ਨੇ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਬਨਿਟ ‘ਚ 3 ਯੂਨੀਵਰਸਿਟੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ‘ਪਹਿਲੀ ਯੂਨੀਵਰਸਿਟੀ ਹੁਸ਼ਿਆਰਪੁਰ ‘ਚ ਤੇ ਦੂਜੀ ਪਟਿਆਲਾ ‘ਚ’ ਬਣਾਈ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਕੈਬਨਿਟ ਵੱਲੋਂ PWD ‘ਚ ਭਰਤੀਆਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ ਅਤੇ ਕੈਬਨਿਟ ਵੱਲੋਂ ਵਾਤਾਵਰਨ ਲਈ ਬਿੱਲ ਨੂੰ ਵੀ ਮਨਜ਼ੂਰੀ ਦਿੱਤੀ ਹੈ।Read More
- Advertisement -
Recent Posts
Most Popular
Punjab: ਸਬ ਇੰਸਪੈਕਟਰ ਨੇ 20 ਹਜ਼ਾਰ ਮਹੀਨਾ ਨਾ ਦੇਣ ‘ਤੇ ਹੋਟਲ ਮਾਲਿਕ ਮਹਿਲਾ ਦੇ...
ਮੋਹਾਲੀ ਵਿੱਚ ਸਬ ਇੰਸਪੈਕਟਰ ਨੇ ਹੋਟਲ ਮਾਲਕਣ ਨੂੰ ਕੁੱਟਿਆ: ਵਰਦੀ ਵਿੱਚ ਦਾਖਲ ਹੋਇਆ; ਉਸਨੇ ਦੋਸ਼ ਲਗਾਇਆ ਕਿ ਉਹ ਮੰਥਲੀ ਦੀ ਮੰਗ ਕਰ ਰਿਹਾ ਸੀ;...
ਚੰਨੀ ਨਾਲ ਚਲ ਰਹੇ ਕਲੇਸ਼ ਵਿਚਕਾਰ ਰਾਜਾ ਵੜਿੰਗ ਨੇ ਕਰ ਦਿੱਤਾ ਵੱਡਾ ਐਲਾਨ… |
Punjab Congress Crisis: ਪੰਜਾਬ ਕਾਂਗਰਸ ਦੇ ਅੰਦਰ ਵਧਦੀ ਧੜੇਬੰਦੀ ਦੇ ਵਿਚਕਾਰ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਆਪਣੇ ਅਹੁਦੇ...
ਪੰਥਕ ਪਰੰਪਰਾਵਾਂ ਖਿਲਾਫ ਭੁਗਤਨ ਵਾਲੀ ਸੋਚ ਪ੍ਰਤੀ ਖਾਲਸੇ ਨੂੰ ਸੁਚੇਤ ਹੋਣਾ ਪਵੇਗਾ: ਐਡਵੋਕੇਟ ਧਾਮੀ...
ਬਠਿੰਡਾ/ਅੰਮ੍ਰਿਤਸਰ, 4 ਅਗਸਤ: ਜੇ ਕੋਈ ਪੰਥ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰੇਗਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਬੋਲੇਗਾ ਵੀ, ਸਬੰਧਤ ਵਿਅਕਤੀਆਂ ਨੂੰ...
₹14,000 ਕਰੋੜ ਤੋਂ ਵੱਧ ਦੇ ਬਕਾਏ ਬਾਰੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਦਿੱਤਾ ਜਵਾਬ...
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਮੁਲਾਜ਼ਮਾਂ ਦੇ ਬਕਾਏ ਦੇ 14,191 ਕਰੋੜ ਰੁਪਏ ਦੇ ਮੁੱਦੇ 'ਤੇ ਸਪੱਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਇਹ ਦੇਣਦਾਰੀ...
amritsar woman attacked by brother with iron rod cctv video surfaces | (Amritsar News)
ਅੰਮ੍ਰਿਤਸਰ ਵਿੱਚ ਇੱਕ ਪਰਿਵਾਰਕ ਵਿਵਾਦ ਨੇ ਉਸ ਵੇਲੇ ਖੌਫ਼ਨਾਕ ਰੂਪ ਧਾਰ ਲਿਆ, ਜਦੋਂ ਇੱਕ ਮਹਿਲਾ 'ਤੇ ਕਥਿਤ ਤੌਰ 'ਤੇ ਉਸ ਦੇ ਹੀ ਸਕੇ ਭਰਾ...















