ਭਾਖੜਾ ਡੈਮ ਪੂਰੀ ਤਰ੍ਹਾਂ ਸੁਰੱਖਿਅਤ, ਅਫ਼ਵਾਹਾਂ ਤੋਂ ਬਚਣ ਦੀ ਅਪੀਲ: ਮੰਤਰੀ ਬਰਿੰਦਰ ਕੁਮਾਰ ਗੋਇਲ |

0
4
ਭਾਖੜਾ ਡੈਮ ਪੂਰੀ ਤਰ੍ਹਾਂ ਸੁਰੱਖਿਅਤ, ਅਫ਼ਵਾਹਾਂ ਤੋਂ ਬਚਣ ਦੀ ਅਪੀਲ: ਮੰਤਰੀ ਬਰਿੰਦਰ ਕੁਮਾਰ ਗੋਇਲ | ਪੰਜਾਬ ਖ਼ਬਰਾਂ

ਮੰਤਰੀ ਨੇ ਦੱਸਿਆ ਕਿ ਡੈਮ ਵਿੱਚ ਜਮ੍ਹਾਂ ਹੋਈ ਗਾਰ ਮੁੱਖ ਕੰਧ ਤੋਂ ਕਰੀਬ 12 ਕਿਲੋਮੀਟਰ ਉੱਪਰ ਸਥਿਤ ਹੈ ਅਤੇ ਇਸ ਦਾ ਡੈਮ ਦੀ ਸੁਰੱਖਿਆ ਨਾਲ ਕੋਈ ਸਿੱਧਾ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਲਗਭਗ 26 ਫ਼ੀਸਦੀ ਗਾਰ ਜਮ੍ਹਾਂ ਹੋਣ ਕਾਰਨ ਪਾਣੀ ਸਟੋਰ ਕਰਨ ਦੀ ਸਮਰੱਥਾ ਪ੍ਰਭਾਵਿਤ ਹੋਈ ਹੈ, ਪਰ ਡੈਮ ਦੀ ਮਜ਼ਬੂਤੀ ‘ਤੇ ਇਸ ਦਾ ਕੋਈ ਅਸਰ ਨਹੀਂ ਪਿਆ।ਭਾਖੜਾ ਡੈਮ ਪੂਰੀ ਤਰ੍ਹਾਂ ਸੁਰੱਖਿਅਤ, ਅਫ਼ਵਾਹਾਂ ਤੋਂ ਬਚਣ ਦੀ ਅਪੀਲ: ਮੰਤਰੀ ਬਰਿੰਦਰ ਕੁਮਾਰ ਗੋਇਲਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਭਾਖੜਾ ਡੈਮ ਦੀ ਸੁਰੱਖਿਆ ਨੂੰ ਲੈ ਕੇ ਫੈਲ ਰਹੀਆਂ ਅਫ਼ਵਾਹਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਹੈ ਕਿ ਡੈਮ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਦੀ ਲੋੜ ਨਹੀਂ ਹੈ। ਉਨ੍ਹਾਂ ਨੇ ਇਹ ਗੱਲ ਪੰਜਾਬ ਵਿਧਾਨ ਸਭਾ ਵਿੱਚ ਸਿਫ਼ਰ ਕਾਲ ਦੌਰਾਨ ਕਹੀ।Read More

Rozana Times

LEAVE A REPLY

Please enter your comment!
Please enter your name here