ਪੰਜਾਬ ਪੁਲਿਸ ਦੇ ‘ਸਾਂਝ ਰਾਹਤ ਕੇਂਦਰ’ ਬਣੇ ਮਹਿਲਾਵਾਂ ਲਈ ਆਸ ਦੀ ਕਿਰਨ, 2 ਸਾਲਾਂ ਵਿੱਚ 1,069 ਮਾਮਲਿਆਂ ਦਾ ਨਿਪਟਾਰਾ | ਪੰਜਾਬ ਖ਼ਬਰਾਂ

0
2
ਪੰਜਾਬ ਪੁਲਿਸ ਦੇ 'ਸਾਂਝ ਰਾਹਤ ਕੇਂਦਰ' ਬਣੇ ਮਹਿਲਾਵਾਂ ਲਈ ਆਸ ਦੀ ਕਿਰਨ, 2 ਸਾਲਾਂ ਵਿੱਚ 1,069 ਮਾਮਲਿਆਂ ਦਾ ਨਿਪਟਾਰਾ | ਪੰਜਾਬ ਖ਼ਬਰਾਂ

ਡੀਜੀਪੀ ਨੇ ਦੱਸਿਆ ਕਿ ਮੋਹਾਲੀ ਵਿੱਚ ਇੱਕ ਮਹਿਲਾ ਆਪਣੇ ਪਤੀ ਵੱਲੋਂ ਸਰੀਰਕ ਤਸ਼ੱਦਦ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਸਾਂਝ ਰਾਹਤ ਕੇਂਦਰ ਪਹੁੰਚੀ ਸੀ। ਕੇਂਦਰ ਦੀ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਦੀ ਸੁਰੱਖਿਆ ਯਕੀਨੀ ਬਣਾਈ, ਉਸ ਨੂੰ ਸੁਰੱਖਿਅਤ ਥਾਂ ਪਹੁੰਚਾਇਆ ਅਤੇ ਦੋਸ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰਵਾਈ।ਪੰਜਾਬ ਪੁਲਿਸ ਦੇ ‘ਸਾਂਝ ਰਾਹਤ ਕੇਂਦਰ’ ਬਣੇ ਮਹਿਲਾਵਾਂ ਲਈ ਆਸ ਦੀ ਕਿਰਨ, 2 ਸਾਲਾਂ ਵਿੱਚ 1,069 ਮਾਮਲਿਆਂ ਦਾ ਨਿਪਟਾਰਾਚੰਡੀਗੜ੍ਹ: ਮਹਿਲਾਵਾਂ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਤੁਰੰਤ ਸਹਾਇਤਾ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੇ ਗਏ ‘ਸਾਂਝ ਰਾਹਤ ਕੇਂਦਰ’ ਅੱਜ ਕਮਿਊਨਿਟੀ ਪੁਲਿਸਿੰਗ ਦੇ ਇੱਕ ਸਫ਼ਲ ਅਤੇ ਮਜ਼ਬੂਤ ਮਾਡਲ ਵਜੋਂ ਉੱਭਰ ਕੇ ਸਾਹਮਣੇ ਆਏ ਹਨ। ਇਨ੍ਹਾਂ ਕੇਂਦਰਾਂ ਰਾਹੀਂ ਪੀੜਤ ਅਤੇ ਲੋੜਵੰਦ ਮਹਿਲਾਵਾਂ ਨੂੰ ਕਾਊਂਸਲਿੰਗ, ਕਾਨੂੰਨੀ ਸਹਾਇਤਾ, ਐਮਰਜੈਂਸੀ ਦਖ਼ਲਅੰਦਾਜ਼ੀ ਅਤੇ ਮੁੜ ਵਸੇਬੇ ਵਰਗੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।Read More

Rozana Times

LEAVE A REPLY

Please enter your comment!
Please enter your name here