‘ਕੈਨੇਡਾ ‘ਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ’ |

0
2
'ਕੈਨੇਡਾ 'ਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ' | ਪੰਜਾਬ ਖ਼ਬਰਾਂ

Tਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਤੇ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਵਿੱਚ ਬੋਲਦਿਆਂ ਉਨ੍ਹਾਂ ਦੱਸਿਆ ਕਿ ਲਗਭਗ 1500 ਪ੍ਰਭਾਵਿਤ ਵਿਦਿਆਰਥੀ ਇਸ ਸੰਕਟ ਦਾ ਸਾਹਮਣਾ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਇਸ ਮਾਮਲੇ ‘ਤੇ ਲਗਾਤਾਰ ਧਿਆਨ ਰੱਖ ਰਹੀ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਿਆ ਜਾ ਸਕੇ ਅਤੇ ਉਨ੍ਹਾਂ ਦੇ ਹੱਕ ਵਿੱਚ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਣ। ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ਵਿੱਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।Read More

Rozana Times

LEAVE A REPLY

Please enter your comment!
Please enter your name here