ਪੁਲਿਸ ਦੀ ਵੱਡੀ ਕਾਮਯਾਬੀ: 21.299 KG ਹੈਰੋਇਨ, 970 ਗ੍ਰਾਮ ICE ਅਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ 5 ਮੁਲਜ਼ਮ ਕਾਬੂ |

0
3
ਪੁਲਿਸ ਦੀ ਵੱਡੀ ਕਾਮਯਾਬੀ: 21.299 KG ਹੈਰੋਇਨ, 970 ਗ੍ਰਾਮ ICE ਅਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ 5 ਮੁਲਜ਼ਮ ਕਾਬੂ | ਪੰਜਾਬ ਖ਼ਬਰਾਂ

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 21.299 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ (ਮੈਥਾਮਫੇਟਾਮਾਈਨ), ਇੱਕ .30 ਬੋਰ ਗੈਰ-ਕਾਨੂੰਨੀ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।ਪੁਲਿਸ ਦੀ ਵੱਡੀ ਕਾਮਯਾਬੀ: 21.299 KG ਹੈਰੋਇਨ, 970 ਗ੍ਰਾਮ ICE ਅਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ 5 ਮੁਲਜ਼ਮ ਕਾਬੂਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ-ਮੁਕਤ ਅਤੇ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਸਰਹੱਦ ਪਾਰ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।Read More

Rozana Times

LEAVE A REPLY

Please enter your comment!
Please enter your name here