2027 ‘ਚ ਸਰਕਾਰ ਬਣਨ ਤੋਂ ਬਾਅਦ ਲੋਕਾਂ ਲਈ ਰੇਤ ਮੁਫ਼ਤ ਕਰੇਗੀ ਕਾਂਗਰਸ: ਰਾਜਾ ਵੜਿੰਗ |

0
2
2027 'ਚ ਸਰਕਾਰ ਬਣਨ ਤੋਂ ਬਾਅਦ ਲੋਕਾਂ ਲਈ ਰੇਤ ਮੁਫ਼ਤ ਕਰੇਗੀ ਕਾਂਗਰਸ: ਰਾਜਾ ਵੜਿੰਗ | ਪੰਜਾਬ ਖ਼ਬਰਾਂ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੋਕ ਹਿੱਤ ਨਾਲ ਜੁੜਿਆ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਕਿ 2027 ਵਿੱਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਕਾਨੂੰਨੀ ਤਰੀਕੇ ਨਾਲ ਕੱਢੀ ਗਈ ਰੇਤ ਲੋਕਾਂ ਨੂੰ ਘਰ ਬਣਾਉਣ ਅਤੇ ਜਨਤਕ ਉਸਾਰੀ ਦੇ ਜਾਇਜ਼ ਕੰਮਾਂ ਲਈ ਮੁਫ਼ਤ ਦਿੱਤੀ ਜਾਵੇਗੀ। ਇਸ ਦਾ ਮਕਸਦ ਪੰਜਾਬ ਦੇ ਕੁਦਰਤੀ ਸਰੋਤਾਂ ਦਾ ਸਿੱਧਾ ਫਾਇਦਾ ਪੰਜਾਬ ਦੇ ਲੋਕਾਂ ਤੱਕ ਪਹੁੰਚਾਉਣਾ ਹੈ।ਪ੍ਰਧਾਨਗੀ ‘ਤੇ ਰਾਜਾ ਵੜਿੰਗ ਦਾ ਵੱਡਾ ਬਿਆਨ… ਚੰਡੀਗੜ੍ਹ, 8 ਅਗਸਤ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੋਕ ਹਿੱਤ ਨਾਲ ਜੁੜਿਆ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਕਿ 2027 ਵਿੱਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਕਾਨੂੰਨੀ ਤਰੀਕੇ ਨਾਲ ਕੱਢੀ ਗਈ ਰੇਤ ਲੋਕਾਂ ਨੂੰ ਘਰ ਬਣਾਉਣ ਅਤੇ ਜਨਤਕ ਉਸਾਰੀ ਦੇ ਜਾਇਜ਼ ਕੰਮਾਂ ਲਈ ਮੁਫ਼ਤ ਦਿੱਤੀ ਜਾਵੇਗੀ। ਇਸ ਦਾ ਮਕਸਦ ਪੰਜਾਬ ਦੇ ਕੁਦਰਤੀ ਸਰੋਤਾਂ ਦਾ ਸਿੱਧਾ ਫਾਇਦਾ ਪੰਜਾਬ ਦੇ ਲੋਕਾਂ ਤੱਕ ਪਹੁੰਚਾਉਣਾ ਹੈ।Read More

Rozana Times

LEAVE A REPLY

Please enter your comment!
Please enter your name here