ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਅਪੀਲ, CM ਭਗਵੰਤ ਮਾਨ ਨੇ ਰਾਜਪਾਲ ਨੂੰ ਲਿਖਿਆ ਪੱਤਰ |

0
2
ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਅਪੀਲ, CM ਭਗਵੰਤ ਮਾਨ ਨੇ ਰਾਜਪਾਲ ਨੂੰ ਲਿਖਿਆ ਪੱਤਰ | ਪੰਜਾਬ ਖ਼ਬਰਾਂ

CM ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਪੱਤਰ ਲਿਖ ਕੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ 10 ਦਿਨਾਂ ਦੀ ਪੈਰੋਲ ਦੇਣ ਦੀ ਅਪੀਲ ਕੀਤੀ। ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਖਰਾਬ ਸਿਹਤ ਦੇ ਮੱਦੇਨਜ਼ਰ CM ਭਗਵੰਤ ਮਾਨ ਨੇ ਉਨ੍ਹਾਂ ਨੂੰ 10 ਦਿਨਾਂ ਦੀ ਪੈਰੋਲ ਦੇਣ ਦੀ ਸਿਫਾਰਸ਼ ਕੀਤੀ। ਜਾਣੋ ਪੂਰਾ ਮਾਮਲਾਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਅਪੀਲ, CM ਭਗਵੰਤ ਮਾਨ ਨੇ ਰਾਜਪਾਲ ਨੂੰ ਲਿਖਿਆ ਪੱਤਰਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਪੱਤਰ ਲਿਖ ਕੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਇਹ ਅਪੀਲ ਹਵਾਰਾ ਦੀ ਬਿਮਾਰ ਮਾਤਾ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਹੈ।Read More

Rozana Times

LEAVE A REPLY

Please enter your comment!
Please enter your name here