amritsar police bust two isi backed terror modules arrest nine accused | ਅੰਮ੍ਰਿਤਸਰ ਖ਼ਬਰਾਂ

0
2
Screenshot

ਅੰਮ੍ਰਿਤਸਰ ਵਿੱਚ ਪੁਲਿਸ ਨੇ ਕਥਿਤ ISI-ਸਮਰਥਿਤ ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਜਾਂਚ ਦੌਰਾਨ ਰੇਲਵੇ ਟਰੈਕਾਂ ਦੀ ਨਿਗਰਾਨੀ ਅਤੇ ਵਿਦੇਸ਼ੀ ਹੈਂਡਲਰਾਂ ਨਾਲ ਕਥਿਤ ਸੰਪਰਕਾਂ ਦੇ ਖੁਲਾਸਿਆਂ ਨੇ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧਾ ਦਿੱਤੀ ਹੈ| ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਕਥਿਤ ISI-ਸਮਰਥਿਤ ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਕੁੱਲ 9 ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਵਿੱਚ ਚਾਰ ਨਾਬਾਲਗ ਵੀ ਸ਼ਾਮਲ ਹਨ।Read More

Rozana Times

LEAVE A REPLY

Please enter your comment!
Please enter your name here