Punjab Weather Update :ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਯੈਲੋ ਅਲਰਟ, 12 ਅਗਸਤ ਤੱਕ ਮੀਂਹ ਦੀ ਸੰਭਾਵਨਾ |

0
2
Punjab Weather Update: ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਯੈਲੋ ਅਲਰਟ, 12 ਅਗਸਤ ਤੱਕ ਮੀਂਹ ਦੀ ਸੰਭਾਵਨਾ | ਪੰਜਾਬ ਖ਼ਬਰਾਂ

Punjab Weather Update: ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੋਪੜ ਵਿੱਚ ਭਾਰੀ ਮੀਂਹ, ਗਰਜ ਅਤੇ ਬਿਜਲੀ ਲਈ ਯੈਲੋ ਅਲਰਟ। 12 ਅਗਸਤ ਤੱਕ ਮੀਂਹ ਦੀ ਸੰਭਾਵਨਾ।Punjab Weather Update: ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਯੈਲੋ ਅਲਰਟ, 12 ਅਗਸਤ ਤੱਕ ਮੀਂਹ ਦੀ ਸੰਭਾਵਨਾPunjab Weather Update: ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਗਿਆਨ ਕੇਂਦਰ (IMD) ਚੰਡੀਗੜ੍ਹ ਨੇ ਸੂਬੇ ਦੇ ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੋਪੜ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਕਈ ਜ਼ਿਲ੍ਹਿਆਂ ਵਿੱਚ ਵੀ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।Read More

Rozana Times

LEAVE A REPLY

Please enter your comment!
Please enter your name here