rajasansi sho suspended by dig border range over duty negligence |

0
2
rajasansi sho suspended by dig border range over duty negligence | ਅੰਮ੍ਰਿਤਸਰ ਖ਼ਬਰਾਂ (Amritsar News)

ਡੀਆਈਜੀ ਵੱਲੋਂ ਕੀਤੀ ਗਈ ਤੁਰੰਤ ਕਾਰਵਾਈ ਤੋਂ ਬਾਅਦ ਪੁਲਿਸ ਮਹਿਕਮੇ ਵਿੱਚ ਹਲਚਲ ਮਚ ਗਈ ਹੈ। ਪੜ੍ਹੋ ਆਖ਼ਿਰ ਕੀ ਹੋਇਆ ਸੀ।SHO suspended by DIG: ਪੰਜਾਬ ਪੁਲਿਸ ਨੇ ਡਿਊਟੀ ਵਿੱਚ ਲਾਪਰਵਾਹੀ ਨੂੰ ਲੈ ਕੇ ਸਖ਼ਤ ਰੁਖ ਅਪਣਾਉਂਦਿਆਂ ਇੱਕ ਅਹਿਮ ਕਾਰਵਾਈ ਕੀਤੀ ਹੈ। ਡੀਆਈਜੀ ਬਾਰਡਰ ਰੇਂਜ ਹਰਮਨਵੀਰ ਸਿੰਘ ਗਿੱਲ ਨੇ ਰਾਜਾਸਾਂਸੀ ਥਾਣੇ ਦੇ ਐਸਐਚਓ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਇਸ ਕਾਰਵਾਈ ਤੋਂ ਬਾਅਦ ਪੁਲਿਸ ਮਹਿਕਮੇ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ।Read More

Rozana Times

LEAVE A REPLY

Please enter your comment!
Please enter your name here