nayab singh saini on bjp akali alliance, reacts to sukhbir badal meeting with pm modi |

0
2
nayab singh saini on bjp akali alliance, reacts to sukhbir badal meeting with pm modi |

ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਭਾਜਪਾ-ਅਕਾਲੀ ਗਠਜੋੜ ਦੀਆਂ ਚਰਚਾਵਾਂ ਤੇਜ਼ ਹਨ। ਪਰ ਹੁਣ ਮੁੱਖ ਮੰਤਰੀ ਨੇ ਇਸ ਮਾਮਲੇ ’ਤੇ ਅਜਿਹਾ ਬਿਆਨ ਦਿੱਤਾ ਹੈ, ਜਿਸ ਨਾਲ ਤਸਵੀਰ ਕੁਝ ਹੱਦ ਤੱਕ ਸਪੱਸ਼ਟ ਹੁੰਦੀ ਨਜ਼ਰ ਆ ਰਹੀ ਹੈ।ਪੰਜਾਬ ਦੀ ਸਿਆਸਤ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਨੇੜੇ ਆਉਣ ਦੀਆਂ ਚਰਚਾਵਾਂ ਵਿਚਕਾਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗਠਜੋੜ ਨੂੰ ਲੈ ਕੇ ਸਥਿਤੀ ਸਪੱਸ਼ਟ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਕਿਸੇ ਗਠਜੋੜ ਦੀ ਗੱਲ ਨਹੀਂ ਹੈ।Read More

Rozana Times

LEAVE A REPLY

Please enter your comment!
Please enter your name here