ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ, 1 ਕਿਲੋ 147 ਗ੍ਰਾਮ ਹੈਰੋਇਨ ਸਮੇਤ 2 ਗ੍ਰਿਫ਼ਤਾਰ |

0
2
ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ, 1 ਕਿਲੋ 147 ਗ੍ਰਾਮ ਹੈਰੋਇਨ ਸਮੇਤ 2 ਗ੍ਰਿਫ਼ਤਾਰ | ਪੰਜਾਬ ਖ਼ਬਰਾਂ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, ਅਟਾਰੀ ਨੇੜੇ ਦੋ ਸ਼ੱਕੀ ਗ੍ਰਿਫ਼ਤਾਰ। ਪੁਲਿਸ ਨੇ 1 ਕਿਲੋ 147 ਗ੍ਰਾਮ ਹੈਰੋਇਨ ਬਰਾਮਦ ਕੀਤੀ।ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 1 KG ਤੋਂ ਵੱਧ ਹੈਰੋਇਨ ਸਮੇਤ 2 ਸ਼ੱਕੀ ਕਾਬੂਅੰਮ੍ਰਿਤਸਰ: ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਘਰਿੰਡਾ ਪੁਲਿਸ ਸਟੇਸ਼ਨ ਦੀ ਟੀਮ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1 ਕਿਲੋ 147 ਗ੍ਰਾਮ ਪੈਕਿੰਗ ਕੀਤੀ ਹੋਈ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।Read More

Rozana Times

LEAVE A REPLY

Please enter your comment!
Please enter your name here