ਆਜ਼ਾਦੀ ਦਿਵਸ-2026 ਨੂੰ ਲੈ ਕੇ ਪੰਜਾਬ ਪੁਲਿਸ ਅਲਰਟ, DGP ਗੌਰਵ ਯਾਦਵ ਨੇ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਦੀ ਸੁਰੱਖਿਆ ਦਾ ਲਿਆ ਜਾਇਜ਼ਾ |

0
2
ਆਜ਼ਾਦੀ ਦਿਵਸ-2026 ਨੂੰ ਲੈ ਕੇ ਪੰਜਾਬ ਪੁਲਿਸ ਅਲਰਟ, DGP ਗੌਰਵ ਯਾਦਵ ਨੇ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਦੀ ਸੁਰੱਖਿਆ ਦਾ ਲਿਆ ਜਾਇਜ਼ਾ | ਪੰਜਾਬ ਖ਼ਬਰਾਂ

ਆਜ਼ਾਦੀ ਦਿਵਸ-2026 ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ। DGP ਗੌਰਵ ਯਾਦਵ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਕੇ ਸਖ਼ਤ ਨਾਕਾਬੰਦੀ, 24 ਘੰਟੇ ਨਿਗਰਾਨੀ ਅਤੇ ਪੁਲਿਸ ਤਾਇਨਾਤੀ ਦੇ ਨਿਰਦੇਸ਼ ਦਿੱਤੇ।ਆਜ਼ਾਦੀ ਦਿਵਸ-2026 ਨੂੰ ਲੈ ਕੇ ਪੰਜਾਬ ਪੁਲਿਸ ਅਲਰਟ, DGP ਗੌਰਵ ਯਾਦਵ ਨੇ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਦੀ ਸੁਰੱਖਿਆ ਦਾ ਲਿਆ ਜਾਇਜ਼ਾਚੰਡੀਗੜ੍ਹ/ਅੰਮ੍ਰਿਤਸਰ/ਜਲੰਧਰ/ਲੁਧਿਆਣਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਜ਼ਾਦੀ ਦਿਵਸ-2026 ਦੇ ਸਮਾਗਮਾਂ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਨੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਕਮਿਸ਼ਨਰੇਟਾਂ ਅਤੇ ਪੁਲਿਸ ਰੇਂਜਾਂ ਦਾ ਦੌਰਾ ਕਰਕੇ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲਿਆ।Read More

Rozana Times

LEAVE A REPLY

Please enter your comment!
Please enter your name here