ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: 7 ਮੁਲਜ਼ਮ ਗ੍ਰਿਫ਼ਤਾਰ, 10 ਪਿਸਤੌਲ, 1.054 ਕਿਲੋ ਹੈਰੋਇਨ ਤੇ ਡਰੋਨ ਬਰਾਮਦ |

0
2
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: 7 ਮੁਲਜ਼ਮ ਗ੍ਰਿਫ਼ਤਾਰ, 10 ਪਿਸਤੌਲ, 1.054 ਕਿਲੋ ਹੈਰੋਇਨ ਤੇ ਡਰੋਨ ਬਰਾਮਦ | ਪੰਜਾਬ ਖ਼ਬਰਾਂ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਤੇ ਗੈਰ-ਕਾਨੂੰਨੀ ਹਥਿਆਰਾਂ ਦੇ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 7 ਮੁਲਜ਼ਮ ਗ੍ਰਿਫ਼ਤਾਰ ਕੀਤੇ। 10 ਪਿਸਤੌਲ, 1.054 ਕਿਲੋ ਹੈਰੋਇਨ, 5 ਕਾਰਤੂਸ ਤੇ ਡਰੋਨ ਬਰਾਮਦ।ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: ਸਰਹੱਦ ਪਾਰ ਨਸ਼ਾ ਤੇ ਹਥਿਆਰ ਤਸਕਰੀ ਦੇ 2 ਨੈੱਟਵਰਕ ਬੇਨਕਾਬ, 7 ਗ੍ਰਿਫ਼ਤਾਰਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨਾਲ ਜੁੜੇ ਦੋ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ।Read More

Rozana Times

LEAVE A REPLY

Please enter your comment!
Please enter your name here