AAP ਪੰਜਾਬ ਵੱਲੋਂ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਨੂੰ ਵੱਡੀ ਜ਼ਿੰਮੇਵਾਰੀ |

0
2
Screenshot

ਆਮ ਆਦਮੀ ਪਾਰਟੀ (AAP) ਪੰਜਾਬ ਵੱਲੋਂ PUCSC ਚੋਣਾਂ ਨੂੰ ਲੈ ਕੇ ਅਹਿਮ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਵਿਦਿਆਰਥੀ ਵਿੰਗ ASAP ਵੱਲੋਂ ਪੰਜਾਬ ਤੋਂ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ PUCSC ਚੋਣਾਂ ਲਈ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ। AAP ਪੰਜਾਬ ਵੱਲੋਂ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਨੂੰ ਵੱਡੀ ਜ਼ਿੰਮੇਵਾਰੀ ਆਮ ਆਦਮੀ ਪਾਰਟੀ (AAP) ਪੰਜਾਬ ਵੱਲੋਂ PUCSC ਚੋਣਾਂ ਨੂੰ ਲੈ ਕੇ ਅਹਿਮ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਵਿਦਿਆਰਥੀ ਵਿੰਗ ASAP ਵੱਲੋਂ ਪੰਜਾਬ ਤੋਂ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ PUCSC ਚੋਣਾਂ ਲਈ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ।Read More

Rozana Times

LEAVE A REPLY

Please enter your comment!
Please enter your name here