ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ |

0
2
ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ | ਪੰਜਾਬ ਖ਼ਬਰਾਂ


ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਪੰਜ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਜਾਰੀ ਕੀਤੀ ਜਾਣਕਾਰੀ ਮੁਤਾਬਕ ਮੋਗਾ, ਅਜਨਾਲਾ, ਗਿੱਲ, ਕਪੂਰਥਲਾ ਅਤੇ ਕੋਟਕਪੂਰਾ ਹਲਕਿਆਂ ਲਈ ਆਗੂਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਸੂਬੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੰਜ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਜਾਰੀ ਕੀਤੀ ਜਾਣਕਾਰੀ ਮੁਤਾਬਕ ਮੋਗਾ, ਅਜਨਾਲਾ, ਗਿੱਲ, ਕਪੂਰਥਲਾ ਅਤੇ ਕੋਟਕਪੂਰਾ ਹਲਕਿਆਂ ਲਈ ਆਗੂਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।Read More

Rozana Times

LEAVE A REPLY

Please enter your comment!
Please enter your name here