ਮੁੱਖ ਮੰਤਰੀ ਨੇ ਰਾਜਪਾਲ ਨੂੰ ਭਰੋਸਾ ਦਿੱਤਾ ਕਿ ਜੇਕਰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਮਿਲਦੀ ਹੈ ਤਾਂ ਉਨ੍ਹਾਂ ਦੇ ਘਰ ਆਉਣ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਹਵਾਰਾ ਦੇ ਸਮਰਥਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਵੀ ਅਮਨ-ਕਾਨੂੰਨ ਬਣਾਈ ਰੱਖਣ ਲਈ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਲਈ CM ਭਗਵੰਤ ਮਾਨ ਦੀ ਰਾਜਪਾਲ ਨੂੰ ਅਪੀਲਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ ’ਤੇ 10 ਦਿਨਾਂ ਦੀ ਪੈਰੋਲ ਦੇਣ ਲਈ ਦਖ਼ਲ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਹਵਾਰਾ ਦੀ ਬਿਮਾਰ ਮਾਤਾ ਦੀ 31 ਸਾਲਾਂ ਬਾਅਦ ਆਪਣੇ ਪੁੱਤਰ ਨੂੰ ਮਿਲਣ ਦੀ ਉਮੀਦ ਮੁੜ ਜਾਗੀ ਹੈ।Read More
- Advertisement -
Recent Posts
Most Popular
ਪੰਜਾਬ ਕਾਂਗਰਸ ਵਿੱਚ ਘਮਸਾਣ ਵਿਚਾਲੇ ਵੱਡੀ ਖ਼ਬਰ, ਰਾਹੁਲ ਗਾਂਧੀ ਅਤੇ ਕੇ.ਸੀ. ਨੇ ਨਾਰਾਜ਼ MPs...
ਰਾਹੁਲ ਗਾਂਧੀ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੂਰੀ ਸਥਿਤੀ ਨੂੰ ਸਮਝਣ ਦੀ ਕੋਸ਼ਿਸ਼ ਕੀਤੀ ਹੈ। ਹੁਣ ਪੰਜਾਬ ਕਾਂਗਰਸ ਦੇ ਮਸਲੇ 'ਤੇ ਭੂਪੇਸ਼ ਬਘੇਲ...
Satwant Singh Exclusive | ਟਿਕਟ ਮਿਲਦੇ ਹੀ ਇੰਦਰ ਗਾਂਧੀ ਨੂੰ ਮਾਰਨ ਵਾਲੇ ਦੇ ਪੁੱਤਰ...
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਅੱਜ ਦੋ ਹੋਰ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਪਾਰਟੀ ਵੱਲੋਂ ਅੱਜ ਸ਼ਾਮ 4...
ਪੰਜਾਬ ਦੇ ਪਿੰਡਾਂ ਵਿੱਚ 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਸੋਲਰ ਲਾਈਟਾਂ: ਅਮਨ...
ਪੰਜਾਬ ਸਰਕਾਰ 470 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਵਿੱਚ 3 ਲੱਖ ਐਲਈਡੀ-ਅਧਾਰਿਤ ਸੋਲਰ ਸਟਰੀਟ ਲਾਈਟਾਂ ਲਗਾਏਗੀ। ਜਾਣੋ 70:30 ਫੰਡਿੰਗ ਮਾਡਲ, 72 ਘੰਟਿਆਂ ਦੀ...
ਸ਼੍ਰੋਮਣੀ ਅਕਾਲੀ ਦਲ ਵੱਲੋਂ PAC ਦਾ ਐਲਾਨ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਦਿੱਤੀ...
ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਣਕਾਰੀ ਦਿੰਦਿਆਂ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਅਤੇ...
ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਲਈ CM ਭਗਵੰਤ ਮਾਨ ਦੀ ਰਾਜਪਾਲ...
ਮੁੱਖ ਮੰਤਰੀ ਨੇ ਰਾਜਪਾਲ ਨੂੰ ਭਰੋਸਾ ਦਿੱਤਾ ਕਿ ਜੇਕਰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਮਿਲਦੀ ਹੈ ਤਾਂ ਉਨ੍ਹਾਂ ਦੇ ਘਰ ਆਉਣ ਦੌਰਾਨ ਅਮਨ-ਕਾਨੂੰਨ ਦੀ...















