ਸਦਨ ‘ਚ ਜ਼ਬਰਦਸਤ ਹੰਗਾਮਾ, ਆਹਮੋ-ਸਾਹਮਣੇ ਹੋ ਗਏ ਸਾਂਸਦ, ਗੁੱਸੇ ‘ਚ ਸਪੀਕਰ| BJP vs Congress |

0
2
Screenshot

ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਅੱਜ ਦੀ ਕਾਰਵਾਈ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਲੋਕਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ, ਜਦਕਿ ਰਾਜਸਭਾ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਸੰਸਦ ਦੇ ਬਾਹਰ ਵੀ ਸਿਆਸੀ ਪ੍ਰਦਰਸ਼ਨ ਦੇਖਣ ਨੂੰ ਮਿਲੇ। ਕਾਂਗਰਸ ਅਤੇ ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਅੱਜ ਸਦਨ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹੇ।

Rozana Times

LEAVE A REPLY

Please enter your comment!
Please enter your name here