ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ ‘ਤੇ 10 ਦਿਨਾਂ ਦੀ ਪੈਰੋਲ ਦੇਣ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 31 ਸਾਲਾਂ ਬਾਅਦ ਉਨ੍ਹਾਂ ਦੀ ਬਿਮਾਰ ਮਾਤਾ ਦੀ ਆਪਣੇ ਪੁੱਤਰ ਨੂੰ ਮਿਲਣ ਦੀ ਉਮੀਦ ਫਿਰ ਤੋਂ ਜਾਗੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਰਾਜਪਾਲ ਦੀ ਸਿਫ਼ਾਰਸ਼ ਦੀ ਲੋੜ ਹੈ ਕਿਉਂਕਿ ਕੇਸ ਦੀ ਸੁਣਵਾਈ ਦਿੱਲੀ ਵਿੱਚ ਚੱਲ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ ‘ਤੇ 10 ਦਿਨਾਂ ਦੀ ਪੈਰੋਲ ਦੇਣ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 31 ਸਾਲਾਂ ਬਾਅਦ ਉਨ੍ਹਾਂ ਦੀ ਬਿਮਾਰ ਮਾਤਾ ਦੀ ਆਪਣੇ ਪੁੱਤਰ ਨੂੰ ਮਿਲਣ ਦੀ ਉਮੀਦ ਫਿਰ ਤੋਂ ਜਾਗੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਰਾਜਪਾਲ ਦੀ ਸਿਫ਼ਾਰਸ਼ ਦੀ ਲੋੜ ਹੈ ਕਿਉਂਕਿ ਕੇਸ ਦੀ ਸੁਣਵਾਈ ਦਿੱਲੀ ਵਿੱਚ ਚੱਲ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜੇਕਰ ਹਵਾਰਾ ਨੂੰ ਪੈਰੋਲ ਦਿੱਤੀ ਜਾਂਦੀ ਹੈ ਤਾਂ ਪੰਜਾਬ ਸਰਕਾਰ ਅਮਨ-ਕਾਨੂੰਨ ਦੀ ਵਿਵਸਥਾ ‘ਤੇ ਕੋਈ ਅਸਰ ਨਾ ਪੈਣ ਨੂੰ ਯਕੀਨੀ ਬਣਾਉਣ ਲਈ ਪੂਰੀ ਜ਼ਿੰਮੇਵਾਰੀ ਲਵੇਗੀ।Read More
- Advertisement -
Recent Posts
Most Popular
ਸੁਨਾਮ ਹਲਕੇ ਦੇ ਵਿਕਾਸ ਲਈ 12.60 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ:...
2.99 ਕਰੋੜ ਰੁਪਏ ਦੀ ਲਾਗਤ ਨਾਲ ਮਾਰਕੀਟ ਕਮੇਟੀ ਚੀਮਾ ਦੇ ਨਵੇਂ ਦਫ਼ਤਰ ਦਾ ਨੀਂਹ ਪੱਥਰ ਰੱਖਿਆਨਵੇਂ ਦਫ਼ਤਰ ਨਾਲ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਮਿਲਣਗੀਆਂ...
ਕੀ ਸੁਖਬੀਰ ‘ਤੇ ਹੋਏ ਹਮਲੇ ਦੇ ਬੇਅਦਬੀ ਨਾਲ ਜੁੜਦੇ ਨੇ ਤਾਰ? Attack on Sukhbir...
ਨਾਂਦੇੜ ਸਾਹਿਬ ਦੇ ਗੁਰੂਘਰ 'ਚ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੇ ਕੀ ਮਾਇਨੇ ? ਨਿਹੰਗ ਸਿੰਘ ਨੇ ਸੁਖਬੀਰ ਬਾਦਲ ਨੂੰ ਕਿਉਂ ਕੀਤਾ ਟਾਰਗੇਟ ?...
ਅਮਰੀਕਾ ਦੀ ਯੂਨੀਵਰਸਿਟੀ ਤੋਂ ਪੜ੍ਹੇ ਹਨ ਸੁਖਬੀਰ ਬਾਦਲ; ਜਾਣੋ MBA ਦੀ ਪੜ੍ਹਾਈ ਤੋਂ ਲੈ...
Sukhbir Singh Badal education: ਸੁਖਬੀਰ ਸਿੰਘ ਬਾਦਲ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਜਾਣੀ-ਪਛਾਣੀ ਹਸਤੀ ਹਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ, ਸੁਖਬੀਰ...
Kirandeep Singh topped the MA History program…|
ਮਾਣਾ ਦੇ ਹੋਣਹਾਰ ਵਿਦਿਆਰਥੀ ਕਰਨਦੀਪ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਐਮ.ਏ. ਹਿਸਟਰੀ ਦੀ ਫਾਈਨਲ ਪ੍ਰੀਖਿਆ ਵਿੱਚ ਪੂਰੀ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ...
ਹਰਭਜਨ ਸਿੰਘ ਨੇ ਪਹਿਲੀ ਵਾਰ ਖੋਲ੍ਹਿਆ ‘AAP’ ਛੱਡਣ ਦਾ ਰਾਜ਼; BJP ਵਿੱਚ ਕਿਉਂ ਸ਼ਾਮਲ...
ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਦਾ ਅਸਲ ਕਾਰਨ ਦੱਸਿਆ ਹੈ। ਉਨ੍ਹਾਂ...















