ਨਾਂਦੇੜ ਹਮਲੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਰੜੀ ਨਿੰਦਾ, ਜਥੇਦਾਰ ਗੜਗੱਜ ਨੇ ਕਿਹਾ- ਗੁਰਦੁਆਰਿਆਂ ਵਿੱਚ ਹਿੰਸਾ ਮਨਜ਼ੂਰ ਨਹੀਂ |

0
2
ਨਾਂਦੇੜ ਹਮਲੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਰੜੀ ਨਿੰਦਾ, ਜਥੇਦਾਰ ਗੜਗੱਜ ਨੇ ਕਿਹਾ- ਗੁਰਦੁਆਰਿਆਂ ਵਿੱਚ ਹਿੰਸਾ ਮਨਜ਼ੂਰ ਨਹੀਂ | ਪੰਜਾਬ ਖ਼ਬਰਾਂ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੇਸ਼-ਵਿਦੇਸ਼ ਤੋਂ ਸਿੱਖ ਸੰਗਤ ਗੁਰਦੁਆਰਾ ਸਾਹਿਬਾਨ ਵਿੱਚ ਨਤਮਸਤਕ ਹੋਣ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਲਈ ਆਉਂਦੀ ਹੈ। ਅਜਿਹੇ ਪਵਿੱਤਰ ਸਥਾਨਾਂ ‘ਤੇ ਹਿੰਸਕ ਘਟਨਾਵਾਂ ਵਾਪਰਨਾ ਬਹੁਤ ਹੀ ਚਿੰਤਾਜਨਕ ਅਤੇ ਨਿੰਦਣਯੋਗ ਹੈ।ਨਾਂਦੇੜ ਹਮਲੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਰੜੀ ਨਿੰਦਾ, ਜਥੇਦਾਰ ਗੜਗੱਜ ਨੇ ਕਿਹਾ- ਗੁਰਦੁਆਰਿਆਂ ਵਿੱਚ ਹਿੰਸਾ ਮਨਜ਼ੂਰ ਨਹੀਂ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਉੱਤੇ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਅੰਦਰ ਹੋਏ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਘਟਨਾ ਨੂੰ ਸਿੱਖ ਧਾਰਮਿਕ ਅਸਥਾਨਾਂ ਦੀ ਮਰਯਾਦਾ ਅਤੇ ਸਮੁੱਚੀ ਸਿੱਖ ਕੌਮ ਦੇ ਅਕਸ ਨੂੰ ਠੇਸ ਪਹੁੰਚਾਉਣ ਵਾਲਾ ਮੰਦਭਾਗਾ ਵਰਤਾਰਾ ਕਰਾਰ ਦਿੱਤਾ।Read More

Rozana Times

LEAVE A REPLY

Please enter your comment!
Please enter your name here