ਸੁਨਾਮ ਹਲਕੇ ਦੇ ਵਿਕਾਸ ਲਈ 12.60 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ: ਅਮਨ ਅਰੋੜਾ |

0
2
ਸੁਨਾਮ ਹਲਕੇ ਦੇ ਵਿਕਾਸ ਲਈ 12.60 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ: ਅਮਨ ਅਰੋੜਾ | ਪੰਜਾਬ ਖ਼ਬਰਾਂ

2.99 ਕਰੋੜ ਰੁਪਏ ਦੀ ਲਾਗਤ ਨਾਲ ਮਾਰਕੀਟ ਕਮੇਟੀ ਚੀਮਾ ਦੇ ਨਵੇਂ ਦਫ਼ਤਰ ਦਾ ਨੀਂਹ ਪੱਥਰ ਰੱਖਿਆਨਵੇਂ ਦਫ਼ਤਰ ਨਾਲ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਮਿਲਣਗੀਆਂ ਬਿਹਤਰ ਸਹੂਲਤਾਂਸੁਨਾਮ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਹੋਰ ਗਤੀ ਦਿੰਦਿਆਂ ਕੁੱਲ 12.60 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ 2.99 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਮਾਰਕੀਟ ਕਮੇਟੀ ਚੀਮਾ ਦੇ ਆਧੁਨਿਕ ਦਫ਼ਤਰ ਦੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ।Read More

Rozana Times

LEAVE A REPLY

Please enter your comment!
Please enter your name here