Giani Raghbir Singh Firing| ਸਾਬਕਾ ਜਥੇਦਾਰ ਦਾ ਦੁਸ਼ਮਣ ਕੌਣ? ਕਿਸ ਨੇ ਚਲਾਈ ਗੋਲੀ? ਵੱਡਾ ਖੁਲਾਸਾ |

0
2

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਅੰਮ੍ਰਿਤਸਰ ਸਥਿਤ ਘਰ ‘ਤੇ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਰਿਹਾਇਸ਼ ‘ਤੇ ਗੋਲੀ ਚੱਲੀ ਅਤੇ ਗਿਆਨੀ ਰਘਬੀਰ ਸਿੰਘ ਦੀ ਗੱਡੀ ‘ਤੇ ਵੀ ਗੋਲੀ ਦਾ ਨਿਸ਼ਾਨ ਮਿਲਿਆ ਹੈ। ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਸਾਰੇ ਤੱਥ ਇਕੱਠੇ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਨੂੰ ਲੈ ਕੇ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Rozana Times

LEAVE A REPLY

Please enter your comment!
Please enter your name here